Online Bible

- Advertisements -




੨ ਸਮੂਏਲ 3:20 - ਪਵਿੱਤਰ ਬਾਈਬਲ

20 ਤਦ ਅਬਨੇਰ ਹਬਰੋਨ ਵਿੱਚ ਦਾਊਦ ਕੋਲ ਆਇਆ ਅਤੇ ਆਪਣੇ ਨਾਲ 20 ਆਦਮੀਆਂ ਨੂੰ ਵੀ ਲੈ ਕੇ ਆਇਆ। ਤਾਂ ਦਾਊਦ ਨੇ ਅਬਨੇਰ ਅਤੇ ਉਸ ਦੇ ਨਾਲ ਆਏ ਬਾਕੀ ਆਦਮੀਆਂ ਨੂੰ ਦਾਅਵਤ ਦਿੱਤੀ।

See the chapter Copy

ਪਵਿੱਤਰ ਬਾਈਬਲ O.V. Bible (BSI)

20 ਸੋ ਅਬਨੇਰ ਹਬਰੋਨ ਵਿੱਚ ਦਾਊਦ ਕੋਲ ਆਇਆ ਅਤੇ ਵੀਹ ਮਨੁੱਖ ਉਹ ਦੇ ਨਾਲ ਸਨ। ਤਦ ਦਾਊਦ ਨੇ ਅਬਨੇਰ ਦੀ ਅਰ ਉਹ ਦੇ ਨਾਲ ਦੇ ਲੋਕਾਂ ਦੀ ਦਾਉਤ ਕੀਤੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਸੋ ਅਬਨੇਰ ਹਬਰੋਨ ਵਿੱਚ ਦਾਊਦ ਕੋਲ ਆਇਆ ਅਤੇ ਵੀਹ ਮਨੁੱਖ ਉਹ ਦੇ ਨਾਲ ਸਨ। ਤਦ ਦਾਊਦ ਨੇ ਅਬਨੇਰ ਦੀ ਅਤੇ ਉਹ ਦੇ ਨਾਲ ਦੇ ਲੋਕਾਂ ਦੀ ਦਾਵਤ ਕੀਤੀ।

See the chapter Copy




੨ ਸਮੂਏਲ 3:20

Follow us:

Advertisements


Advertisements