੨ ਸਮੂਏਲ 3:21 - ਪਵਿੱਤਰ ਬਾਈਬਲ21 ਅਬਨੇਰ ਨੇ ਦਾਊਦ ਨੂੰ ਕਿਹਾ, “ਮੇਰੇ ਯਹੋਵਾਹ ਅਤੇ ਪਾਤਸ਼ਾਹ, ਮੈਨੂੰ ਹੁਣ ਜਾਣ ਦੀ ਇਜਾਜ਼ਤ ਦੇ ਤਾਂ ਜੋ ਮੈਂ ਸਾਰੇ ਇਸਰਾਏਲੀਆਂ ਨੂੰ ਲੈ ਕੇ ਆਵਾਂ ਤਾਂ ਜੋ ਉਹ ਤੇਰੇ ਨਾਲ ਇਕਰਾਰਨਾਮਾ ਪੂਰਾ ਕਰਨ ਅਤੇ ਜਿਵੇਂ ਤੂੰ ਚਾਹੁੰਦਾ ਹੈਂ, ਉਸੇ ਤਰ੍ਹਾਂ ਤੂੰ ਸਾਰੇ ਇਸਰਾਏਲੀਆਂ ਉੱਪਰ ਰਾਜ ਕਰੇਁ।” ਤਾਂ ਦਾਊਦ ਨੇ ਅਬਨੇਰ ਨੂੰ ਜਾਣ ਦਿੱਤਾ ਅਤੇ ਉਹ ਸ਼ਾਂਤੀ ਨਾਲ ਉੱਥੋਂ ਪਰਤ ਆਇਆ। See the chapterਪਵਿੱਤਰ ਬਾਈਬਲ O.V. Bible (BSI)21 ਅਤੇ ਅਬਨੇਰ ਨੇ ਦਾਊਦ ਨੂੰ ਆਖਿਆ, ਹੁਣ ਮੈਂ ਉੱਠ ਕੇ ਜਾਵਾਂਗਾ ਅਤੇ ਸਾਰੇ ਇਸਰਾਏਲ ਨੂੰ ਆਪਣੇ ਮਹਾਰਾਜ ਪਾਤਸ਼ਾਹ ਦੇ ਕੋਲ ਇਕੱਠਿਆਂ ਕਰਾਂਗਾ ਜੋ ਓਹ ਤੁਹਾਡੇ ਨਾਲ ਨੇਮ ਕਰਨ ਅਤੇ ਜਿੱਥੇ ਤੁਹਾਡਾ ਜੀਅ ਕਰੇ ਉੱਥੇ ਹੀ ਤੁਸੀਂ ਰਾਜ ਕਰੋ। ਸੋ ਦਾਊਦ ਨੇ ਅਬਨੇਰ ਨੂੰ ਵਿਦਾ ਕੀਤਾ ਅਤੇ ਉਹ ਸੁਖ ਸਾਂਦ ਨਾਲ ਚੱਲਿਆ ਗਿਆ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਅਬਨੇਰ ਨੇ ਦਾਊਦ ਨੂੰ ਆਖਿਆ, ਹੁਣ ਮੈਂ ਉੱਠ ਕੇ ਜਾਂਵਾਂਗਾ ਅਤੇ ਸਾਰੇ ਇਸਰਾਏਲ ਨੂੰ ਆਪਣੇ ਮਹਾਰਾਜ ਰਾਜਾ ਦੇ ਕੋਲ ਇਕੱਠਿਆਂ ਕਰਾਂਗਾ ਜੋ ਓਹ ਤੁਹਾਡੇ ਨਾਲ ਵਾਇਦਾ ਕਰਨ ਅਤੇ ਜਿੱਥੇ ਤੁਹਾਡਾ ਜੀਅ ਕਰੇ ਉੱਥੇ ਹੀ ਤੁਸੀਂ ਰਾਜ ਕਰੋ। ਦਾਊਦ ਨੇ ਅਬਨੇਰ ਨੂੰ ਵਿਦਾ ਕੀਤਾ ਅਤੇ ਉਹ ਸੁੱਖ-ਸਾਂਦ ਨਾਲ ਚੱਲਿਆ ਗਿਆ। See the chapter |