Online Bible

- Advertisements -




੨ ਸਮੂਏਲ 3:23 - ਪਵਿੱਤਰ ਬਾਈਬਲ

23 ਯੋਆਬ ਅਤੇ ਉਸਦੀ ਸਾਰੀ ਸੈਨਾ ਉਸ ਵਕਤ ਹਬਰੋਨ ਪਹੁੰਚੀ। ਸੈਨਾ ਨੇ ਯੋਆਬ ਨੂੰ ਕਿਹਾ, “ਨੇਰ ਦਾ ਪੁੱਤਰ ਅਬਨੇਰ ਪਾਤਸ਼ਾਹ ਕੋਲ ਆਇਆ ਸੀ ਅਤੇ ਦਾਊਦ ਨੇ ਉਸ ਨੂੰ ਸ਼ਾਂਤੀ ਨਾਲ ਵਾਪਸ ਤੋਂਰ ਦਿੱਤਾ ਹੈ।”

See the chapter Copy

ਪਵਿੱਤਰ ਬਾਈਬਲ O.V. Bible (BSI)

23 ਜਾਂ ਯੋਆਬ ਦੇ ਦਲ ਦੇ ਸਭ ਲੋਕ ਜੋ ਉਹ ਦੇ ਨਾਲ ਸਨ ਆਏ ਤਾਂ ਉਨ੍ਹਾਂ ਨੇ ਯੋਆਬ ਨੂੰ ਆਖਿਆ, ਨੇਰ ਦਾ ਪੁੱਤ੍ਰ ਅਬਨੇਰ ਪਾਤਸ਼ਾਹ ਕੋਲ ਆਇਆ ਸੀ ਅਤੇ ਉਸ ਨੇ ਉਹ ਨੂੰ ਤੋਰ ਦਿੱਤਾ ਅਰ ਉਹ ਸੁਖ ਸਾਂਦ ਨਾਲ ਚੱਲਿਆ ਗਿਆ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਜਦ ਯੋਆਬ ਅਤੇ ਦਲ ਦੇ ਸਭ ਲੋਕ ਜੋ ਉਹ ਦੇ ਨਾਲ ਸਨ ਆਏ ਤਾਂ ਉਨ੍ਹਾਂ ਨੇ ਯੋਆਬ ਨੂੰ ਆਖਿਆ, ਨੇਰ ਦਾ ਪੁੱਤਰ ਅਬਨੇਰ ਰਾਜਾ ਕੋਲ ਆਇਆ ਸੀ ਅਤੇ ਉਸ ਨੇ ਉਹ ਨੂੰ ਤੋਰ ਦਿੱਤਾ ਅਤੇ ਉਹ ਸੁੱਖ-ਸਾਂਦ ਨਾਲ ਚੱਲਿਆ ਗਿਆ।

See the chapter Copy




੨ ਸਮੂਏਲ 3:23

Follow us:

Advertisements


Advertisements