੨ ਸਮੂਏਲ 3:24 - ਪਵਿੱਤਰ ਬਾਈਬਲ24 ਯੋਆਬ ਨੇ ਪਾਤਸ਼ਾਹ ਕੋਲ ਆਕੇ ਆਖਿਆ, “ਇਹ ਤੂੰ ਕੀ ਕੀਤਾ? ਅਬਨੇਰ ਤੇਰੇ ਕੋਲ ਆਇਆ ਅਤੇ ਤੂੰ ਉਸ ਨੂੰ ਬਿਨਾ ਕੋਈ ਕਸ਼ਟ ਪਹੁੰਚਾਏ ਵਾਪਸ ਜਾਣ ਦਿੱਤਾ? ਭਲਾ ਕਿਉਂ? See the chapterਪਵਿੱਤਰ ਬਾਈਬਲ O.V. Bible (BSI)24 ਸੋ ਯੋਆਬ ਪਾਤਸ਼ਾਹ ਦੇ ਕੋਲ ਆ ਕੇ ਬੋਲਿਆ, ਏਹ ਤੈਂ ਕੀ ਕੀਤਾ? ਵੇਖ, ਅਬਨੇਰ ਤੇਰੇ ਕੋਲ ਆਇਆ ਸੋ ਤੈਂ ਉਹ ਨੂੰ ਕਾਹਨੂੰ ਵਿਦਿਆ ਕੀਤਾ ਜੋ ਚੱਲਿਆ ਗਿਆ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਸੋ ਯੋਆਬ ਰਾਜਾ ਦੇ ਕੋਲ ਆ ਕੇ ਬੋਲਿਆ, ਇਹ ਤੂੰ ਕੀ ਕੀਤਾ? ਵੇਖ ਅਬਨੇਰ ਤੇਰੇ ਕੋਲ ਆਇਆ ਸੋ ਤੂੰ ਉਹ ਨੂੰ ਕਿਉਂ ਵਿਦਾ ਕੀਤਾ ਅਤੇ ਉਹ ਚੱਲਿਆ ਗਿਆ। See the chapter |