੨ ਸਮੂਏਲ 3:26 - ਪਵਿੱਤਰ ਬਾਈਬਲ26 ਫ਼ਿਰ ਜਦ ਯੋਆਬ ਦਾਊਦ ਕੋਲੋਂ ਨਿਕਲ ਆਇਆ ਤਾਂ ਉਸ ਨੇ ਅਬਨੇਰ ਦੇ ਮਗਰ ਸੰਦੇਸ਼ਵਾਹਕ ਭੇਜੇ ਅਤੇ ਉਨ੍ਹਾਂ ਨੇ ਉਸ ਨੂੰ ਸਿਰਾਹ ਦੇ ਖੂਹ ਕੋਲ ਪਕੜ ਲਿਆ ਅਤੇ ਉੱਥੋਂ ਮੋੜ ਲਿਆਏ। ਪਰ ਦਾਊਦ ਨੂੰ ਇਸ ਦੀ ਖਬਰ ਨਹੀਂ ਸੀ। ਉਹ ਇਸ ਗੱਲ ਤੋਂ ਨਾਵਾਕਿਫ਼ ਸੀ। See the chapterਪਵਿੱਤਰ ਬਾਈਬਲ O.V. Bible (BSI)26 ਫੇਰ ਜਦ ਯੋਆਬ ਦਾਊਦ ਕੋਲੋਂ ਨਿੱਕਲ ਆਇਆ ਤਾਂ ਉਹ ਨੇ ਅਬਨੇਰ ਦੇ ਮਗਰ ਹਲਕਾਰੇ ਘੱਲੇ ਅਤੇ ਓਹ ਉਸ ਨੂੰ ਸਿਰਾਹ ਦੇ ਖੂਹ ਕੋਲੋਂ ਮੋੜ ਲਿਆਏ ਪਰ ਇਹ ਖਬਰ ਦਾਊਦ ਨੂੰ ਨਹੀਂ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਫਿਰ ਜਦ ਯੋਆਬ ਦਾਊਦ ਕੋਲੋਂ ਨਿੱਕਲ ਆਇਆ ਤਾਂ ਉਸ ਨੇ ਅਬਨੇਰ ਦੇ ਪਿੱਛੇ ਦੂਤ ਭੇਜੇ ਅਤੇ ਓਹ ਉਸ ਨੂੰ ਸਿਰਾਹ ਦੇ ਖੂਹ ਕੋਲੋਂ ਮੋੜ ਲਿਆਏ ਪਰ ਦਾਊਦ ਨੂੰ ਇਸ ਗੱਲ ਦੀ ਖ਼ਬਰ ਨਹੀਂ ਸੀ। See the chapter |