Online Bible

- Advertisements -




੨ ਸਮੂਏਲ 3:3 - ਪਵਿੱਤਰ ਬਾਈਬਲ

3 ਅਤੇ ਦੂਜਾ ਪੁੱਤਰ ਕਰਮਲੀ ਨਾਬਾਲ ਦੀ ਬੇਵਾ ਬੀਬੀ ਅਬੀਗੈਲ ਦੇ ਕੁੱਖੋਂ ਹੋਇਆ, ਜਿਸ ਦਾ ਨਾਉਂ ਕਿਲਆਬ ਸੀ। ਤੀਜੇ ਪੁੱਤਰ ਦਾ ਨਾਉਂ ਅਬਸ਼ਾਲੋਮ ਸੀ। ਅਬਸ਼ਾਲੋਮ ਦੀ ਮਾਂ ਗਸ਼ੂਰ ਦੇ ਰਾਜੇ ਤਲਮਈ ਦੀ ਧੀ ਮਆਕਾਹ ਦੇ ਕੁੱਖੋਂ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਅਤੇ ਦੂਜੇ ਦਾ ਨਾਉਂ ਜੋ ਕਰਮਲੀ ਨਾਬਾਲ ਦੀ ਤੀਵੀਂ ਅਬੀਗੈਲ ਦੇ ਢਿੱਡੋਂ ਹੋਇਆ ਕਿਲਆਬ ਸੀ ਅਤੇ ਤੀਜੇ ਦਾ ਜੋ ਗਸ਼ੂਰ ਦੇ ਰਾਜੇ ਤਲਮਈ ਦੀ ਧੀ ਮਆਕਾਹ ਦੇ ਢਿੱਡੋਂ ਸੀ ਅਬਸ਼ਾਲੋਮ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਦੂਜੇ ਦਾ ਨਾਮ ਕਿਲਆਬ ਸੀ ਜੋ ਕਰਮਲੀ ਨਾਬਾਲ ਦੀ ਪਤਨੀ ਅਬੀਗੈਲ ਦੀ ਕੁੱਖੋਂ ਪੈਦਾ ਹੋਇਆ ਅਤੇ ਤੀਜਾ ਅਬਸ਼ਾਲੋਮ ਸੀ ਜੋ ਗਸ਼ੂਰ ਦੇ ਰਾਜੇ ਤਲਮਈ ਦੀ ਧੀ ਮਅਕਾਹ ਦੀ ਕੁੱਖੋਂ ਪੈਦਾ ਹੋਇਆ,

See the chapter Copy




੨ ਸਮੂਏਲ 3:3

Follow us:

Advertisements


Advertisements