Online Bible

- Advertisements -




੨ ਸਮੂਏਲ 3:30 - ਪਵਿੱਤਰ ਬਾਈਬਲ

30 ਸੋ ਯੋਆਬ ਅਤੇ ਉਸ ਦੇ ਭਰਾ ਅਬੀਸ਼ਈ ਨੇ ਅਬਨੇਰ ਨੂੰ ਮਾਰ ਸੁੱਟਿਆ ਇਸ ਲਈ ਕਿਉਂ ਕਿ ਉਸ ਨੇ ਉਨ੍ਹਾਂ ਦੇ ਭਰਾ ਅਸਾਹੇਲ ਨੂੰ ਗਿਬਓਨ ਵਿੱਚ ਲੜਾਈ ਦੇ ਵਿੱਚ ਵੱਢ ਸੁੱਟਿਆ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

30 ਸੋ ਯੋਆਬ ਦੇ ਸਿਰ ਅਤੇ ਉਹ ਦੇ ਭਰਾ ਅਬੀਸ਼ਈ ਨੇ ਅਬਨੇਰ ਨੂੰ ਮਾਰ ਸੁੱਟਿਆ ਇਸ ਲਈ ਜੋ ਉਸ ਨੇ ਉਨ੍ਹਾਂ ਦੇ ਭਰਾ ਅਸਾਹੇਲ ਨੂੰ ਗਿਬਓਨ ਵਿੱਚ ਲੜਾਈ ਦੇ ਵਿੱਚ ਵੱਢ ਸੁੱਟਿਆ ਸੀ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

30 ਸੋ ਯੋਆਬ ਅਤੇ ਉਸ ਦੇ ਭਰਾ ਅਬੀਸ਼ਈ ਨੇ ਅਬਨੇਰ ਨੂੰ ਮਾਰ ਸੁੱਟਿਆ ਕਿਉਂ ਜੋ ਉਸ ਨੇ ਉਨ੍ਹਾਂ ਦੇ ਭਰਾ ਅਸਾਹੇਲ ਨੂੰ ਗਿਬਓਨ ਦੀ ਲੜਾਈ ਦੇ ਵਿੱਚ ਮਾਰ ਸੁੱਟਿਆ ਸੀ।

See the chapter Copy




੨ ਸਮੂਏਲ 3:30

Follow us:

Advertisements


Advertisements