੨ ਸਮੂਏਲ 3:33 - ਪਵਿੱਤਰ ਬਾਈਬਲ33 ਪਾਤਸ਼ਾਹ ਨੇ ਅਬਨੇਰ ਦੀ ਮੌਤ ਤੇ ਸ਼ੋਕ ਗੀਤ ਨਾਲ ਉਸ ਲਈ ਅਲ੍ਹਾਹੁਣੀ ਗਾਈ ਅਤੇ ਆਖਿਆ: “ਹਾਏ ਅਬਨੇਰ! ਕੀ ਤੂੰ ਇੱਕ ਮੂਰਖ ਦੋਸ਼ੀ ਦੀ ਮੌਤ ਮਰਿਓਂ? See the chapterਪਵਿੱਤਰ ਬਾਈਬਲ O.V. Bible (BSI)33 ਪਾਤਸ਼ਾਹ ਨੇ ਅਬਨੇਰ ਲਈ ਉਲ੍ਹਾਹਣੀਆਂ ਨਾਲ ਸਿਆਪਾ ਕੀਤਾ ਅਤੇ ਆਖਿਆ, - ਹਾਏ ਅਬਨੇਰ! ਕੀ ਤੂੰ ਇੱਕ ਮੂਰਖ ਦੀ ਮੌਤ ਮੋਇਓਂ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਰਾਜਾ ਨੇ ਅਬਨੇਰ ਲਈ ਵਿਰਲਾਪ ਕੀਤਾ ਅਤੇ ਆਖਿਆ, ਹਾਏ ਅਬਨੇਰ! ਕੀ ਤੂੰ ਇੱਕ ਮੂਰਖ ਦੀ ਮੌਤ ਮਰਿਆ? See the chapter |