੨ ਸਮੂਏਲ 3:36 - ਪਵਿੱਤਰ ਬਾਈਬਲ36 ਸਭਨਾਂ ਲੋਕਾਂ ਨੇ ਇਸ ਗੱਲ ਵੱਲ ਧਿਆਨ ਦਿੱਤਾ ਅਤੇ ਉਨ੍ਹਾਂ ਨੂੰ ਇਹ ਗੱਲ ਚੰਗੀ ਲਗੀ ਕਿਉਂ ਕਿ ਜੋ ਕੁਝ ਪਾਤਸ਼ਾਹ ਕਰਦਾ ਸੀ, ਸਭ ਲੋਕ ਉਸ ਉੱਪਰ ਰਾਜ਼ੀ ਹੁੰਦੇ ਸਨ। See the chapterਪਵਿੱਤਰ ਬਾਈਬਲ O.V. Bible (BSI)36 ਸਭਨਾਂ ਲੋਕਾਂ ਨੇ ਇਸ ਗੱਲ ਉੱਤੇ ਧਿਆਨ ਕੀਤਾ ਅਤੇ ਏਹ ਉਨ੍ਹਾਂ ਨੂੰ ਚੰਗੀ ਲੱਗੀ ਕਿਉਂਕਿ ਜੋ ਕੁਝ ਪਾਤਸ਼ਾਹ ਕਰਦਾ ਸੀ ਸੋ ਸਭ ਲੋਕ ਉਸ ਤੇ ਰਾਜ਼ੀ ਹੁੰਦੇ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ36 ਸਾਰੇ ਲੋਕਾਂ ਨੇ ਇਸ ਗੱਲ ਉੱਤੇ ਧਿਆਨ ਕੀਤਾ ਅਤੇ ਇਹ ਗੱਲ ਉਨ੍ਹਾਂ ਨੂੰ ਚੰਗੀ ਲੱਗੀ ਕਿਉਂਕਿ ਜੋ ਕੁਝ ਰਾਜਾ ਕਰਦਾ ਸੀ, ਸਭ ਲੋਕ ਉਸ ਤੇ ਰਾਜ਼ੀ ਹੁੰਦੇ ਸਨ। See the chapter |