Online Bible

- Advertisements -




੨ ਸਮੂਏਲ 3:37 - ਪਵਿੱਤਰ ਬਾਈਬਲ

37 ਸਾਰੇ ਲੋਕਾਂ ਨੇ ਅਤੇ ਸਾਰੇ ਇਸਰਾਏਲ ਨੇ ਉਸ ਦਿਨ ਠੀਕ ਜਾਣ ਲਿਆ ਕਿ ਨੇਰ ਦਾ ਪੁੱਤਰ ਅਬਨੇਰ ਪਾਤਸ਼ਾਹ ਦੀ ਮਰਜ਼ੀ ਵਿੱਚ ਨਹੀਂ ਸੀ ਮਰਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

37 ਅਤੇ ਸਭਨਾਂ ਲੋਕਾਂ ਨੇ ਅਰ ਸਾਰੇ ਇਸਰਾਏਲ ਨੇ ਉਸ ਦਿਹਾੜੇ ਠੀਕ ਜਾਣ ਲਿਆ ਭਈ ਨੇਰ ਦਾ ਪੁੱਤ੍ਰ ਅਬਨੇਰ ਪਾਤਸ਼ਾਹ ਦੀ ਮਰਜੀ ਵਿੱਚ ਨਹੀਂ ਮੋਇਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

37 ਸਾਰੇ ਲੋਕਾਂ ਨੇ ਅਤੇ ਸਾਰੇ ਇਸਰਾਏਲ ਨੇ ਉਸ ਦਿਨ ਇਹ ਜਾਣ ਲਿਆ ਕਿ ਨੇਰ ਦਾ ਪੁੱਤਰ ਅਬਨੇਰ ਰਾਜੇ ਦੀ ਮਰਜ਼ੀ ਨਾਲ ਨਹੀਂ ਮਰਿਆ।

See the chapter Copy




੨ ਸਮੂਏਲ 3:37

Follow us:

Advertisements


Advertisements