Online Bible

- Advertisements -




੨ ਸਮੂਏਲ 3:39 - ਪਵਿੱਤਰ ਬਾਈਬਲ

39 ਅਤੇ ਅੱਜ ਦੇ ਦਿਨ ਮੈਂ ਸ਼ਰਮਿੰਦਾ ਹਾਂ ਭਾਵੇਂ ਮੈਂ ਮਸਹ ਕੀਤਾ ਹੋਇਆ ਪਾਤਸ਼ਾਹ ਹੀ ਹਾਂ ਅਤੇ ਇਹ ਲੋਕ ਸਰੂਯਾਹ ਦੇ ਪੁੱਤਰ ਮੇਰੇ ਨਾਲ ਜ਼ਬਰਦਸਤੀ ਕਰਦੇ ਹਨ, ਪਰ ਯਹੋਵਾਹ ਬੁਰਿਆਂ ਨੂੰ ਉਨ੍ਹਾਂ ਦੀ ਬੁਰਿਆਈ ਦੀ ਪੂਰੀ ਸਜ਼ਾ ਦੇਵੇਗਾ।”

See the chapter Copy

ਪਵਿੱਤਰ ਬਾਈਬਲ O.V. Bible (BSI)

39 ਅਤੇ ਅੱਜ ਦੇ ਦਿਨ ਮੈਂ ਹੀਣਾ ਹਾਂ ਭਾਵੇਂ ਮੈਂ ਮਸਹ ਕੀਤਾ ਹੋਇਆ ਪਾਤਸ਼ਾਹ ਹੀ ਹਾਂ ਅਤੇ ਏਹ ਲੋਕ ਸਰੂਯਾਹ ਦੇ ਪੁੱਤ੍ਰ ਮੇਰੇ ਨਾਲ ਜ਼ੋਰਾਵਰੀ ਕਰਦੇ ਹਨ ਪਰ ਯਹੋਵਾਹ ਬੁਰਿਆਈ ਨੂੰ ਉਹ ਦੀ ਬੁਰਿਆਰ ਦਾ ਪੂਰਾ ਵੱਟਾ ਲਾਵੇਗਾ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

39 ਭਾਵੇਂ ਮੈਂ ਅਭਿਸ਼ੇਕ ਕੀਤਾ ਹੋਇਆ ਰਾਜਾ ਹਾਂ, ਫ਼ਿਰ ਵੀ ਅੱਜ ਦੇ ਦਿਨ ਮੈਂ ਕਮਜ਼ੋਰ ਹਾਂ ਅਤੇ ਇਹ ਲੋਕ ਸਰੂਯਾਹ ਦੇ ਪੁੱਤਰ ਮੇਰੇ ਨਾਲ ਜ਼ੋਰਾਵਰੀ ਕਰਦੇ ਹਨ, ਪਰ ਯਹੋਵਾਹ ਬੁਰਿਆਰ ਨੂੰ ਉਹ ਦੀ ਬੁਰਿਆਈ ਦਾ ਪੂਰਾ ਬਦਲਾ ਦੇਵੇਗਾ।

See the chapter Copy




੨ ਸਮੂਏਲ 3:39

Follow us:

Advertisements


Advertisements