੨ ਸਮੂਏਲ 5:11 - ਪਵਿੱਤਰ ਬਾਈਬਲ11 ਤਦ ਸੋਰ ਦੇ ਪਾਤਸ਼ਾਹ ਹੀਰਾਮ ਨੇ ਸੰਦੇਸ਼ਵਾਹਕ, ਦਿਆਰ ਦੀ ਲੱਕੜ ਅਤੇ ਤਰੱਖਾਣ ਅਤੇ ਪੱਥਰ ਘੜਣ ਵਾਲਿਆਂ ਨੂੰ ਦਾਊਦ ਕੋਲ ਭੇਜਿਆ ਅਤੇ ਉਨ੍ਹਾਂ ਨੇ ਦਾਊਦ ਦੇ ਲਈ ਮਹਿਲ ਤਿਆਰ ਕੀਤਾ। See the chapterਪਵਿੱਤਰ ਬਾਈਬਲ O.V. Bible (BSI)11 ਤਦ ਸੋਰ ਦੇ ਪਾਤਸ਼ਾਹ ਹੀਰਾਮ ਨੇ ਹਲਕਾਰੇ ਅਤੇ ਦਿਆਰ ਦੀ ਲੱਕੜ ਅਤੇ ਤਖਾਣ ਅਤੇ ਪੱਥਰ ਘੜਨ ਵਾਲੇ ਦਾਊਦ ਕੋਲ ਘੱਲੇ ਅਰ ਉਨ੍ਹਾਂ ਨੇ ਦਾਊਦ ਦੇ ਲਈ ਮਹਿਲ ਬਣਾਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਸੂਰ ਦੇ ਰਾਜਾ ਹੀਰਾਮ ਨੇ ਦਾਊਦ ਕੋਲ ਸੰਦੇਸ਼ਵਾਹਕ ਭੇਜੇ ਅਤੇ ਦਿਆਰ ਦੀ ਲੱਕੜ ਅਤੇ ਤਰਖਾਣ ਅਤੇ ਰਾਜ ਮਿਸਤਰੀ ਵੀ ਭੇਜੇ ਅਤੇ ਉਨ੍ਹਾਂ ਨੇ ਦਾਊਦ ਦੇ ਲਈ ਮਹਿਲ ਬਣਾਇਆ। See the chapter |