Online Bible

- Advertisements -




੨ ਸਮੂਏਲ 5:12 - ਪਵਿੱਤਰ ਬਾਈਬਲ

12 ਤਾਂ ਦਾਊਦ ਜਾਣ ਗਿਆ ਕਿ ਯਹੋਵਾਹ ਨੇ ਉਸ ਨੂੰ ਇਸਰਾਏਲ ਦਾ ਪਾਤਸ਼ਾਹ ਬਣਾ ਦਿੱਤਾ ਹੈ। ਅਤੇ ਦਾਊਦ ਜਾਣ ਗਿਆ ਕਿ ਯਹੋਵਾਹ ਨੇ ਉਸ ਦੇ ਰਾਜ ਨੂੰ ਪਰਮੇਸ਼ੁਰ ਦੇ ਲੋਕਾਂ, ਇਸਰਾਏਲ ਦੇ ਲੋਕਾਂ ਲਈ ਹੀ ਵੱਧਾਇਆ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਤਾਂ ਦਾਊਦ ਠੀਕ ਜਾਣਦਾ ਸੀ ਜੋ ਯਹੋਵਾਹ ਨੇ ਮੈਨੂੰ ਇਸਰਾਏਲ ਦਾ ਪਾਤਸ਼ਾਹ ਬਣਾ ਦਿੱਤਾ ਹੈ ਅਤੇ ਉਸ ਨੇ ਮੇਰੇ ਰਾਜ ਨੂੰ ਆਪਣੀ ਪਰਜਾ ਇਸਰਾਏਲ ਦੇ ਲਈ ਹੀ ਵਧਾਇਆ ਸੀ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਦਾਊਦ ਜਾਣ ਗਿਆ ਕਿ ਯਹੋਵਾਹ ਨੇ ਉਸ ਨੂੰ ਇਸਰਾਏਲ ਦਾ ਰਾਜਾ ਠਹਿਰਾਇਆ ਹੈ, ਅਤੇ ਉਸ ਨੇ ਮੇਰੇ ਰਾਜ ਨੂੰ ਆਪਣੀ ਪਰਜਾ ਇਸਰਾਏਲ ਦੇ ਲਈ ਹੀ ਵਧਾਇਆ ਹੈ।

See the chapter Copy




੨ ਸਮੂਏਲ 5:12

Follow us:

Advertisements


Advertisements