੨ ਸਮੂਏਲ 5:14 - ਪਵਿੱਤਰ ਬਾਈਬਲ14 ਯਰੂਸ਼ਲਮ ਵਿੱਚ ਦਾਊਦ ਦੇ ਜਿਹੜੇ ਪੁੱਤਰ ਪੈਦਾ ਹੋਏ ਉਨ੍ਹਾਂ ਦੇ ਨਾਉਂ ਸਨ: ਸ਼ਮੂਆਹ, ਸ਼ੋਬਾਬ, ਨਾਥਾਨ ਅਤੇ ਸੁਲੇਮਾਨ। See the chapterਪਵਿੱਤਰ ਬਾਈਬਲ O.V. Bible (BSI)14 ਅਤੇ ਉਨ੍ਹਾਂ ਪੁੱਤ੍ਰਾਂ ਦੇ ਨਾਉਂ ਜੋ ਯਰੂਸ਼ਲਮ ਵਿੱਚ ਜੰਮੇ ਏਹ ਸਨ, - ਸ਼ਮੂਆਹ, ਸ਼ੋਬਾਬ, ਨਾਥਾਨ ਅਰ ਸੁਲੇਮਾਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਉਸ ਦੇ ਪੁੱਤਰਾਂ ਦੇ ਨਾਮ ਜਿਹੜੇ ਯਰੂਸ਼ਲਮ ਵਿੱਚ ਜੰਮੇ ਇਹ ਸਨ - ਸ਼ਮੂਆਹ, ਸ਼ੋਬਾਬ, ਨਾਥਾਨ, ਅਤੇ ਸੁਲੇਮਾਨ, See the chapter |