੨ ਸਮੂਏਲ 5:17 - ਪਵਿੱਤਰ ਬਾਈਬਲ17 ਜਦੋਂ ਫ਼ਲਿਸਤੀਆਂ ਨੇ ਸੁਣਿਆ ਕਿ ਉਨ੍ਹਾਂ ਦਾਊਦ ਨੂੰ ਮਸਹ ਕਰਕੇ ਇਸਰਾਏਲ ਦਾ ਪਾਤਸ਼ਾਹ ਬਣਾਇਆ ਹੈ ਤਦ ਸਾਰੇ ਫ਼ਲਿਸਤੀਆਂ ਨੇ ਦਾਊਦ ਦੇ ਲੱਭਣ ਲਈ ਚੜ੍ਹਾਈ ਕੀਤੀ ਤਾਂ ਜੋ ਉਸ ਨੂੰ ਜਾਨੋਂ ਮਾਰ ਸੁੱਟਣ ਪਰ ਜਦ ਦਾਊਦ ਨੂੰ ਖਬਰ ਲਗੀ ਤਾਂ ਉਹ ਯਰੂਸ਼ਲਮ ਦੇ ਕਿਲੇ ਵਿੱਚ ਚੱਲਾ ਗਿਆ। See the chapterਪਵਿੱਤਰ ਬਾਈਬਲ O.V. Bible (BSI)17 ਜਾਂ ਫਲਿਸਤੀਆਂ ਨੇ ਸੁਣਿਆ ਜੋ ਉਨ੍ਹਾਂ ਦਾਊਦ ਨੂੰ ਮਸਹ ਕਰ ਕੇ ਇਸਰਾਏਲ ਦਾ ਪਾਤਸ਼ਾਹ ਬਣਾਇਆ ਹੈ ਤਦ ਸਾਰਿਆਂ ਫਲਿਸਤੀਆਂ ਨੇ ਦਾਊਦ ਦੇ ਲੱਭਣ ਲਈ ਚੜ੍ਹਾਈ ਕੀਤੀ ਅਤੇ ਦਾਊਦ ਨੇ ਸੁਣਿਆ ਸੋ ਉਹ ਕੋਟ ਵਿੱਚ ਲਹਿ ਗਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਜਦ ਫ਼ਲਿਸਤੀਆਂ ਨੇ ਸੁਣਿਆ ਕਿ ਦਾਊਦ ਦਾ ਸਾਰੇ ਇਸਰਾਏਲ ਉੱਤੇ ਰਾਜਾ ਹੋਣ ਲਈ ਮਸਹ ਕੀਤਾ ਗਿਆ ਹੈ, ਤਦ ਸਾਰੇ ਫ਼ਲਿਸਤੀ ਦਾਊਦ ਨੂੰ ਲੱਭਣ ਲਈ ਆਏ। ਦਾਊਦ ਨੇ ਇਹ ਸੁਣਿਆ ਇਸ ਲਈ ਉਹ ਗੜ੍ਹ ਵਿੱਚ ਚਲਾ ਗਿਆ। See the chapter |