Online Bible

- Advertisements -




੨ ਸਮੂਏਲ 5:2 - ਪਵਿੱਤਰ ਬਾਈਬਲ

2 ਇੱਥੋਂ ਤੱਕ ਕਿ ਜਦੋਂ ਸ਼ਾਊਲ ਵੀ ਸਾਡਾ ਪਾਤਸ਼ਾਹ ਸੀ, ਉਦੋਂ ਵੀ ਤੁਸੀਂ ਹੀ ਲੜਾਈ ਵਿੱਚ ਸਾਡੇ ਆਗੂ ਸੀ ਅਤੇ ਉਹ ਤੁਸੀਂ ਹੀ ਸੀ ਜਿਨ੍ਹਾਂ ਨੇ ਇਸਰਾਏਲੀਆਂ ਨੂੰ ਲੜਾਈ ਵਿੱਚੋਂ ਬਾਹਰ ਲੈ ਆਂਦਾ। ਅਤੇ ਯਹੋਵਾਹ ਨੇ ਤੈਨੂੰ ਆਖਿਆ ਹੈ ਕਿ ਤੂੰ ਮੇਰੇ ਲੋਕਾਂ, ਇਸਰਾਏਲੀਆਂ ਦਾ ਅਯਾਲੀ ਹੋਵੇਂਗਾ। ਅਤੇ ਤੂੰ ਹੀ ਇਸਰਾਏਲ ਉੱਪਰ ਸ਼ਾਸਕ ਹੋਵੇਂਗਾ।”

See the chapter Copy

ਪਵਿੱਤਰ ਬਾਈਬਲ O.V. Bible (BSI)

2 ਅਤੇ ਪਿੱਛਲੇ ਸਮੇਂ ਵਿੱਚ ਵੀ ਜਿਸ ਵੇਲੇ ਸਾਡਾ ਪਾਤਸ਼ਾਹ ਸ਼ਾਊਲ ਸੀ ਤਾਂ ਤੁਸੀਂ ਹੀ ਇਸਰਾਏਲ ਨੂੰ ਬਾਹਰ ਲੈ ਜਾਂਦੇ ਅਤੇ ਫੇਰ ਮੋੜ ਲਿਆਉਂਦੇ ਸਾਓ ਅਤੇ ਯਹੋਵਾਹ ਨੇ ਤੁਹਾਨੂੰ ਆਖਿਆ ਹੈ ਜੋ ਤੂੰ ਮੇਰੀ ਪਰਜਾ ਇਸਰਾਏਲ ਨੂੰ ਚੁਗਾਵੇਂਗਾ ਅਤੇ ਤੂੰ ਹੀ ਇਸਰਾਏਲ ਉੱਤੇ ਪਰਧਾਨ ਹੋਵੇਂਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਪਿਛਲੇ ਸਮੇਂ ਵਿੱਚ ਜਦੋਂ ਸ਼ਾਊਲ ਸਾਡਾ ਰਾਜਾ ਸੀ, ਤਦ ਤੁਸੀਂ ਹੀ ਇਸਰਾਏਲ ਦੀ ਅਗਵਾਈ ਕੀਤੀ ਅਤੇ ਯਹੋਵਾਹ ਨੇ ਤੁਹਾਨੂੰ ਆਖਿਆ ਸੀ ਜੋ ਤੂੰ ਮੇਰੀ ਪਰਜਾ ਇਸਰਾਏਲ ਦਾ ਚਰਵਾਹਾ ਹੋਵੇਂਗਾ ਅਤੇ ਤੂੰ ਹੀ ਇਸਰਾਏਲ ਉੱਤੇ ਪ੍ਰਧਾਨ ਹੋਵੇਂਗਾ।

See the chapter Copy




੨ ਸਮੂਏਲ 5:2

Follow us:

Advertisements


Advertisements