੨ ਸਮੂਏਲ 5:21 - ਪਵਿੱਤਰ ਬਾਈਬਲ21 ਫ਼ਲਿਸਤੀਆਂ ਨੇ ਆਪਣੇ ਦੇਵਤਿਆਂ ਦੀਆਂ ਮੂਰਤਾਂ ਨੂੰ ਬਆਲ ਪਰਾਸੀਮ ਵਿੱਚ ਹੀ ਛੱਡਿਆ ਤ੍ਤੇ ਉੱਥੋਂ ਚੱਲੇ ਗਏ ਤਾਂ ਦਾਊਦ ਅਤੇ ਉਸ ਦੇ ਲੋਕਾਂ ਨੇ ਉਨ੍ਹਾਂ ਮੂਰਤਾਂ ਨੂੰ ਉੱਥੋਂ ਚੁੱਕ ਲਿਆ। See the chapterਪਵਿੱਤਰ ਬਾਈਬਲ O.V. Bible (BSI)21 ਉਨ੍ਹਾਂ ਨੇ ਆਪਣੀਆਂ ਮੂਰਤਾਂ ਨੂੰ ਉੱਥੇ ਛੱਡਿਆ ਸੋ ਦਾਊਦ ਅਤੇ ਉਸ ਦੇ ਲੋਕਾਂ ਨੇ ਉਨ੍ਹਾਂ ਨੂੰ ਚੁਕ ਲਿਆ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਉਨ੍ਹਾਂ ਨੇ ਆਪਣੀਆਂ ਮੂਰਤਾਂ ਨੂੰ ਉੱਥੇ ਛੱਡਿਆ, ਸੋ ਦਾਊਦ ਅਤੇ ਉਸ ਦੇ ਲੋਕਾਂ ਨੇ ਉਨ੍ਹਾਂ ਨੂੰ ਚੁੱਕ ਲਿਆ। See the chapter |