Online Bible

- Advertisements -




੨ ਸਮੂਏਲ 5:23 - ਪਵਿੱਤਰ ਬਾਈਬਲ

23 ਦਾਊਦ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਇਸ ਵਾਰ ਯਹੋਵਾਹ ਨੇ ਦਾਊਦ ਨੂੰ ਕਿਹਾ, “ਉੱਥੇ ਇਸ ਵਾਰ ਨਾ ਜਾਵੀਂ। ਪਰ ਪਿੱਛੇ ਹੋਕੇ ਪਿੱਛੋਂ ਦੀ ਉਨ੍ਹਾਂ ਨੂੰ ਘੇਰਾ ਪਾ ਅਤੇ ਤੂਤਾਂ ਦੇ ਬਿਰੱਖਾਂ ਦੇ ਸਾਹਮਣੇ ਹੋਕੇ ਉਨ੍ਹਾਂ ਉੱਤੇ ਹਮਲਾ ਕਰ।

See the chapter Copy

ਪਵਿੱਤਰ ਬਾਈਬਲ O.V. Bible (BSI)

23 ਸੋ ਦਾਊਦ ਨੇ ਯਹੋਵਾਹ ਕੋਲੋਂ ਫੇਰ ਸਲਾਹ ਪੁੱਛੀ ਅਤੇ ਉਸ ਨੇ ਆਖਿਆ, ਤੂੰ ਚੜ੍ਹਾਈ ਨਾ ਕਰ ਪਰ ਮਗਰ ਹੋ ਕੇ ਉਨ੍ਹਾਂ ਨੂੰ ਘੇਰਾ ਪਾ ਅਤੇ ਤੂਤਾਂ ਦੇ ਬਿਰਛਾਂ ਦੇ ਸਾਹਮਣੇ ਹੋ ਕੇ ਉਨ੍ਹਾਂ ਉੱਤੇ ਹੱਲਾ ਕਰ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਸੋ ਦਾਊਦ ਨੇ ਯਹੋਵਾਹ ਕੋਲੋਂ ਫੇਰ ਸਲਾਹ ਮੰਗੀ ਅਤੇ ਉਸ ਨੇ ਆਖਿਆ, ਤੂੰ ਚੜ੍ਹਾਈ ਨਾ ਕਰ ਪਰ ਪਿੱਛੇ ਦੀ ਹੋ ਕੇ ਉਨ੍ਹਾਂ ਨੂੰ ਘੇਰਾ ਪਾ ਅਤੇ ਤੂਤ ਦੇ ਰੁੱਖਾਂ ਦੇ ਸਾਹਮਣੇ ਹੋ ਕੇ ਉਨ੍ਹਾਂ ਉੱਤੇ ਹਮਲਾ ਕਰ,

See the chapter Copy




੨ ਸਮੂਏਲ 5:23

Follow us:

Advertisements


Advertisements