Online Bible

- Advertisements -




੨ ਸਮੂਏਲ 5:24 - ਪਵਿੱਤਰ ਬਾਈਬਲ

24 ਅਤੇ ਇੰਝ ਹੋਵੇ ਕਿ ਜਿਸ ਵਕਤ ਤੂੰ ਤੂਤਾਂ ਦੇ ਬਿਰੱਖਾਂ ਦੀਆਂ ਉੱਪਰਲੀਆਂ ਟਾਹਣੀਆਂ ਵਿੱਚ ਤੁਰਨ ਦਾ ਖੜਕਾ ਸੁਣੇਂ ਤਾਂ ਸੁਚੇਤ ਹੋ ਕਿਉਂ ਕਿ ਉਸ ਵੇਲੇ ਯਹੋਵਾਹ ਤੇਰੇ ਅੱਗੇ-ਅੱਗੇ ਤੁਰਕੇ ਫ਼ਲਿਸਤੀਆਂ ਦੇ ਦਲ ਨੂੰ ਮਾਰੇਗਾ।”

See the chapter Copy

ਪਵਿੱਤਰ ਬਾਈਬਲ O.V. Bible (BSI)

24 ਅਤੇ ਅਜਿਹਾ ਹੋਵੇ ਭਈ ਜਿਸ ਵੇਲੇ ਤੂੰ ਤੂਤਾਂ ਦੇ ਬਿਰਛਾਂ ਦੀਆਂ ਉਤਲੀਆਂ ਟਾਹਣੀਆਂ ਵਿੱਚ ਤੁਰਨ ਦਾ ਖੜਕਾ ਸੁਣੇਂ ਤਾਂ ਸੁਚੇਤ ਹੋ ਕਿਉਂ ਜੋ ਉਸ ਵੇਲੇ ਯਹੋਵਾਹ ਤੇਰੇ ਅੱਗੇ ਅੱਗੇ ਤੁਰ ਕੇ ਫਲਿਸਤੀਆਂ ਦੇ ਦਲ ਨੂੰ ਮਾਰੇਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਅਤੇ ਜਿਸ ਵੇਲੇ ਤੂੰ ਤੂਤਾਂ ਦੇ ਰੁੱਖਾਂ ਦੀਆਂ ਉੱਪਰਲੀਆਂ ਟਾਹਣੀਆਂ ਵਿੱਚ ਤੁਰਨ ਦੀ ਅਵਾਜ਼ ਸੁਣੇ ਤਾਂ ਸੁਚੇਤ ਹੋ ਕਿਉਂ ਜੋ ਉਸ ਵੇਲੇ ਯਹੋਵਾਹ ਤੇਰੇ ਅੱਗੇ-ਅੱਗੇ ਤੁਰ ਕੇ ਫ਼ਲਿਸਤੀਆਂ ਦੀ ਸੈਨਾਂ ਨੂੰ ਮਾਰੇਗਾ।

See the chapter Copy




੨ ਸਮੂਏਲ 5:24

Follow us:

Advertisements


Advertisements