੨ ਸਮੂਏਲ 5:25 - ਪਵਿੱਤਰ ਬਾਈਬਲ25 ਤਾਂ ਦਾਊਦ ਨੇ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਦਾ ਹੁਕਮ ਹੋਇਆ। ਤਾਂ ਫ਼ਿਰ ਫ਼ਲਿਸਤੀਆਂ ਨੂੰ ਉਸ ਨੇ ਹਾਰ ਦਿੱਤੀ। ਉਸ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਗੱਬਾਹ ਤੋਂ ਲੈ ਕੇ ਗਹਰ ਤੱਕ ਪਹੁੰਚਦੇ ਉਨ੍ਹਾਂ ਨੂੰ ਵੱਢ-ਵੱਢ ਕੇ ਮਾਰ ਸੁੱਟਿਆ। See the chapterਪਵਿੱਤਰ ਬਾਈਬਲ O.V. Bible (BSI)25 ਸੋ ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ ਦਾਊਦ ਨੇ ਤਿਵੇਂ ਹੀ ਕੀਤਾ ਅਤੇ ਫਲਿਸਤੀਆਂ ਨੂੰ ਗੱਬਾਹ ਤੋਂ ਲੈ ਕੇ ਗਜਰ ਵਿੱਚ ਅੱਪੜਨ ਤੀਕ ਮਾਰਿਆ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਇਸ ਲਈ ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ, ਦਾਊਦ ਨੇ ਉਸੇ ਤਰ੍ਹਾਂ ਹੀ ਕੀਤਾ, ਅਤੇ ਫ਼ਲਿਸਤੀਆਂ ਨੂੰ ਗਬਾ ਤੋਂ ਲੈ ਕੇ ਗਜ਼ਰ ਵਿੱਚ ਪਹੁੰਚਣ ਤੱਕ ਮਾਰਿਆ। See the chapter |