Online Bible

- Advertisements -




੨ ਸਮੂਏਲ 6:12 - ਪਵਿੱਤਰ ਬਾਈਬਲ

12 ਉਪਰੰਤ, ਲੋਕਾਂ ਨੇ ਦਾਊਦ ਨੂੰ ਕਿਹਾ, “ਓਬੇਦ-ਅਦੋਮ ਦੇ ਘਰ ਨੂੰ ਅਤੇ ਉਸ ਦੀਆਂ ਸਾਰੀਆਂ ਵਸਤਾਂ ਨੂੰ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਦੇ ਕਾਰਣ ਯਹੋਵਾਹ ਨੇ ਬਰਕਤ ਦਿੱਤੀ ਹੈ।” ਤਦ ਦਾਊਦ ਗਿਆ ਅਤੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਨੂੰ ਓਬੇਦ-ਅਦੋਮ ਦੇ ਘਰੋ ਦਾਊਦ ਦੇ ਸ਼ਹਿਰ ਵਿੱਚ ਨਿਹਾਲ ਹੋਕੇ ਚੜ੍ਹਾ ਲਿਆਇਆ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਦਾਊਦ ਪਾਤਸ਼ਾਹ ਨੂੰ ਲੋਕਾਂ ਨੇ ਏਹ ਖਬਰ ਦਿੱਤੀ ਭਈ ਓਬੇਦ-ਅਦੋਮ ਦੇ ਘਰ ਨੂੰ ਅਤੇ ਉਸ ਦੀਆਂ ਸਾਰੀਆਂ ਵਸਤਾਂ ਨੂੰ ਪਰਮੇਸ਼ੁਰ ਦੇ ਸੰਦੂਕ ਦੇ ਕਾਰਨ ਯਹੋਵਾਹ ਨੇ ਬਰਕਤ ਦਿੱਤੀ ਹੈ। ਤਦ ਦਾਊਦ ਗਿਆ ਅਤੇ ਪਰਮੇਸ਼ੁਰ ਦੇ ਸੰਦੂਕ ਨੂੰ ਓਬੇਦ-ਅਦੋਮ ਦੇ ਘਰੋਂ ਦਾਊਦ ਦੇ ਸ਼ਹਿਰ ਵਿੱਚ ਨਿਹਾਲ ਹੋ ਕੇ ਚੜ੍ਹਾ ਲਿਆਇਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਦਾਊਦ ਰਾਜਾ ਨੂੰ ਲੋਕਾਂ ਨੇ ਇਹ ਖ਼ਬਰ ਦਿੱਤੀ ਕਿ ਓਬੇਦ-ਅਦੋਮ ਦੇ ਘਰ ਨੂੰ ਅਤੇ ਉਸ ਦੀਆਂ ਵਸਤਾਂ ਨੂੰ ਪਰਮੇਸ਼ੁਰ ਦੇ ਸੰਦੂਕ ਦੇ ਕਾਰਨ ਯਹੋਵਾਹ ਨੇ ਬਰਕਤ ਦਿੱਤੀ ਹੈ। ਤਦ ਦਾਊਦ ਗਿਆ ਅਤੇ ਪਰਮੇਸ਼ੁਰ ਦੇ ਸੰਦੂਕ ਨੂੰ ਓਬੇਦ-ਅਦੋਮ ਦੇ ਘਰੋਂ ਦਾਊਦ ਦੇ ਸ਼ਹਿਰ ਵਿੱਚ ਆਨੰਦ ਨਾਲ ਲੈ ਆਇਆ।

See the chapter Copy




੨ ਸਮੂਏਲ 6:12

Follow us:

Advertisements


Advertisements