੨ ਸਮੂਏਲ 6:13 - ਪਵਿੱਤਰ ਬਾਈਬਲ13 ਜਦੋਂ ਯਹੋਵਾਹ ਦੇ ਪਵਿੱਤਰ ਸੰਦੂਕ ਨੂੰ ਚੁੱਕਣ ਵਾਲੇ ਛੇ ਕਦਮ ਹੀ ਤੁਰੇ ਤਾਂ ਉਸ ਨੇ ਬਲਦ ਅਤੇ ਇੱਕ ਮੋਟੇ ਵੱਛੇ ਦੀ ਬਲੀ ਦਿੱਤੀ। See the chapterਪਵਿੱਤਰ ਬਾਈਬਲ O.V. Bible (BSI)13 ਅਤੇ ਅਜਿਹਾ ਹੋਇਆ ਜਾਂ ਯਹੋਵਾਹ ਦੇ ਸੰਦੂਕ ਦੇ ਚੁੱਕਣ ਵਾਲੇ ਛੇ ਕਰਮਾਂ ਤੁਰੇ ਤਾਂ ਉਹ ਨੇ ਬਲਦ ਅਤੇ ਮੋਟਾ ਪਸੂ ਭੇਟ ਕਰ ਕੇ ਚੜ੍ਹਾਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਅਤੇ ਜਦ ਯਹੋਵਾਹ ਦੇ ਸੰਦੂਕ ਦੇ ਚੁੱਕਣ ਵਾਲੇ ਛੇ ਕਦਮ ਤੁਰੇ ਤਾਂ ਦਾਊਦ ਨੇ ਬਲ਼ਦ ਅਤੇ ਪਲਿਆ ਹੋਇਆ ਵੱਛਾ ਭੇਟ ਕਰ ਕੇ ਚੜ੍ਹਾਇਆ। See the chapter |