Online Bible

- Advertisements -




੨ ਸਮੂਏਲ 6:16 - ਪਵਿੱਤਰ ਬਾਈਬਲ

16 ਉਸ ਵਕਤ ਸ਼ਾਊਲ ਦੀ ਧੀ ਮੀਕਲ ਬਾਰੀ ਵਿੱਚੋਂ ਇਹ ਸਭ ਵੇਖ ਰਹੀ ਸੀ, ਜਦ ਉਸ ਨੇ ਵੇਖਿਆ ਕਿ ਦਾਊਦ ਪਾਤਸ਼ਾਹ ਯਹੋਵਾਹ ਦੇ ਅੱਗੇ ਨੱਚਦਾ-ਟੱਪਦਾ ਆ ਰਿਹਾ ਹੈ ਤਾਂ ਉਹ ਦਾਊਦ ਦੀ ਅਜਿਹੀ ਹਰਕਤ ਤੇ ਬੜੀ ਦੁੱਖੀ ਹੋਈ ਉਸ ਨੂੰ ਜਾਪਿਆ ਕਿ ਉਹ ਆਪਣਾ ਮਜ਼ਾਕ ਆਪ ਬਣਾ ਰਿਹਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਜਾਂ ਯਹੋਵਾਹ ਦਾ ਸੰਦੂਕ ਦਾਊਦ ਦੇ ਸ਼ਹਿਰ ਵਿੱਚ ਵੜਿਆ ਤਾਂ ਸਾਊਲ ਦੀ ਧੀ ਮੀਕਲ ਨੇ ਬਾਰੀ ਵਿੱਚੋਂ ਦੀ ਝਾਤੀ ਮਾਰ ਕੇ ਦਾਊਦ ਪਾਤਸ਼ਾਹ ਨੂੰ ਯਹੋਵਾਹ ਦੇ ਅੱਗੇ ਟਪੂਸੀਆਂ ਮਾਰਦਾਂ ਅਤੇ ਲੁੱਡੀ ਪਾਉਂਦਿਆਂ ਡਿੱਠਾ ਸੋ ਉਸ ਨੇ ਆਪਣੇ ਮਨ ਵਿੱਚ ਉਹ ਨੂੰ ਤੁੱਛ ਜਾਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਜਦੋਂ ਯਹੋਵਾਹ ਦਾ ਸੰਦੂਕ ਦਾਊਦ ਦੇ ਸ਼ਹਿਰ ਵਿੱਚ ਆਇਆ ਤਾਂ ਸ਼ਾਊਲ ਦੀ ਧੀ ਮੀਕਲ ਨੇ ਬਾਰੀ ਵਿੱਚੋਂ ਦੀ ਝਾਤੀ ਮਾਰ ਕੇ ਦਾਊਦ ਰਾਜਾ ਨੂੰ ਯਹੋਵਾਹ ਦੇ ਅੱਗੇ ਨੱਚਦੇ-ਟੱਪਦੇ ਦੇਖਿਆ ਤਾਂ ਉਸ ਨੇ ਆਪਣੇ ਮਨ ਵਿੱਚ ਉਹ ਨੂੰ ਤੁੱਛ ਜਾਣਿਆ।

See the chapter Copy




੨ ਸਮੂਏਲ 6:16

Follow us:

Advertisements


Advertisements