੨ ਸਮੂਏਲ 6:17 - ਪਵਿੱਤਰ ਬਾਈਬਲ17 ਦਾਊਦ ਨੇ ਪਵਿੱਤਰ ਸੰਦੂਕ ਲਈ ਤੰਬੂ ਲਾਇਆ ਅਤੇ ਇਸਰਾਏਲੀਆਂ ਨੇ ਯਹੋਵਾਹ ਦੇ ਪਵਿੱਤਰ ਸੰਦੂਕ ਨੂੰ ਉਸ ਤੰਬੂ ਦੇ ਹੇਠਾਂ ਜਾ ਟਿਕਾਇਆ। ਉਪਰੰਤ ਦਾਊਦ ਨੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਈਆਂ। See the chapterਪਵਿੱਤਰ ਬਾਈਬਲ O.V. Bible (BSI)17 ਇਸ ਤਰਾਂ ਓਹ ਯਹੋਵਾਹ ਦੇ ਸੰਦੂਕ ਨੂੰ ਅੰਦਰ ਲੈ ਆਏ ਅਤੇ ਉਹ ਨੂੰ ਉਹ ਦੇ ਠੀਕ ਥਾਂ ਵਿੱਚ ਓਸ ਤੰਬੂ ਦੇ ਵਿਚਕਾਰ ਜੋ ਦਾਊਦ ਨੇ ਉਹ ਦੇ ਲਈ ਲਾਇਆ ਸੀ ਧਰ ਦਿੱਤਾ ਅਤੇ ਦਾਊਦ ਨੇ ਹੋਮ ਦੀਆਂ ਬਲੀਆਂ ਅਤੇ ਸੁਖ ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅਗੇ ਚੜ੍ਹਾਈਆਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਇਸ ਤਰ੍ਹਾਂ ਓਹ ਯਹੋਵਾਹ ਦੇ ਸੰਦੂਕ ਨੂੰ ਅੰਦਰ ਲੈ ਆਏ ਅਤੇ ਉਹ ਨੂੰ ਉਹ ਦੇ ਠੀਕ ਥਾਂ ਵਿੱਚ ਉਸ ਤੰਬੂ ਦੇ ਵਿਚਕਾਰ, ਜੋ ਦਾਊਦ ਨੇ ਉਹ ਦੇ ਲਈ ਲਾਇਆ ਸੀ ਰੱਖ ਦਿੱਤਾ ਅਤੇ ਦਾਊਦ ਨੇ ਹੋਮ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਈਆਂ। See the chapter |