੨ ਸਮੂਏਲ 6:18 - ਪਵਿੱਤਰ ਬਾਈਬਲ18 ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਉਣ ਤੋਂ ਬਾਅਦ ਦਾਊਦ ਨੇ ਸਰਬ ਸ਼ਕਤੀਮਾਨ ਯਹੋਵਾਹ ਦੇ ਨਾਉਂ ਤੇ ਲੋਕਾਂ ਨੂੰ ਅਸੀਸ ਦਿੱਤੀ। See the chapterਪਵਿੱਤਰ ਬਾਈਬਲ O.V. Bible (BSI)18 ਅਤੇ ਜਾਂ ਦਾਊਦ ਹੋਮ ਦੀਆਂ ਬਲੀਆਂ ਅਤੇ ਸੁਖ ਸਾਂਦ ਦੀਆਂ ਭੇਟਾਂ ਚੜ੍ਹਾ ਚੁੱਕਾ ਤਾਂ ਉਸ ਨੇ ਸੈਨਾਂ ਦੇ ਯਹੋਵਾਹ ਦਾ ਨਾਉਂ ਲੈ ਕੇ ਲੋਕਾਂ ਨੂੰ ਅਸੀਸ ਦਿੱਤੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਜਦ ਦਾਊਦ ਹੋਮ ਦੀਆਂ ਬਲੀਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾ ਚੁੱਕਾ ਤਾਂ ਉਸ ਨੇ ਸੈਨਾਂ ਦੇ ਯਹੋਵਾਹ ਦਾ ਨਾਮ ਲੈ ਕੇ ਲੋਕਾਂ ਨੂੰ ਅਸੀਸ ਦਿੱਤੀ। See the chapter |