੨ ਸਮੂਏਲ 6:21 - ਪਵਿੱਤਰ ਬਾਈਬਲ21 ਤਦ ਦਾਊਦ ਨੇ ਮੀਕਲ ਨੂੰ ਕਿਹਾ, “ਯਹੋਵਾਹ ਨੇ ਮੈਨੂੰ ਤੇਰੇ ਪਿਉ ਅਤੇ ਉਸ ਦੇ ਸਾਰੇ ਘਰਾਣੇ ਦੇ ਅੱਗੇ ਚੁਣਿਆ ਹੈ। ਯਹੋਵਾਹ ਨੇ ਮੈਨੂੰ ਆਪਣੇ ਲੋਕਾਂ, ਇਸਰਾਏਲੀਆਂ ਦਾ ਆਗੂ ਬਣਾਇਆ ਹੈ ਸੋ ਮੈਂ ਤਾਂ ਯਹੋਵਾਹ ਦੇ ਅੱਗੇ ਇੰਝ ਹੀ ਨੱਚਾਂਗਾ ਅਤੇ ਜਸ਼ਨ ਮਨਾਵਾਂਗਾ। See the chapterਪਵਿੱਤਰ ਬਾਈਬਲ O.V. Bible (BSI)21 ਅੱਗੋਂ ਦਾਊਦ ਨੇ ਮੀਕਲ ਨੂੰ ਆਖਿਆ, ਏਹ ਯਹੋਵਾਹ ਦੇ ਅੱਗੇ ਸੀ ਜਿਸ ਨੇ ਤੇਰੇ ਪਿਉ ਅਤੇ ਉਹ ਦੇ ਸਾਰੇ ਘਰਾਣੇ ਦੇ ਅੱਗੇ ਮੈਨੂੰ ਚੁਣ ਲਿਆ ਅਤੇ ਯਹੋਵਾਹ ਦੀ ਪਰਜਾ ਇਸਰਾਏਲ ਦਾ ਪਰਧਾਨ ਬਣਾ ਦਿੱਤਾ ਸੋ ਮੈਂ ਯਹੋਵਾਹ ਦੇ ਅੱਗੇ ਨੱਚਾਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਦਾਊਦ ਨੇ ਮੀਕਲ ਨੂੰ ਆਖਿਆ, ਇਹ ਯਹੋਵਾਹ ਦੇ ਅੱਗੇ ਸੀ ਜਿਸ ਨੇ ਤੇਰੇ ਪਿਤਾ ਅਤੇ ਉਹ ਦੇ ਸਾਰੇ ਘਰਾਣੇ ਦੇ ਅੱਗੇ ਮੈਨੂੰ ਚੁਣ ਲਿਆ ਅਤੇ ਯਹੋਵਾਹ ਦੀ ਪਰਜਾ ਇਸਰਾਏਲ ਦਾ ਪ੍ਰਧਾਨ ਬਣਾ ਦਿੱਤਾ, ਇਸ ਲਈ ਮੈਂ ਯਹੋਵਾਹ ਦੇ ਅੱਗੇ ਨੱਚਾਂਗਾ See the chapter |