Online Bible

- Advertisements -




੨ ਸਮੂਏਲ 6:22 - ਪਵਿੱਤਰ ਬਾਈਬਲ

22 ਸਗੋਁ ਮੈਂ ਤਾਂ ਇਸ ਨਾਲੋਂ ਵੀ ਵੱਧੇਰੇ ਸ਼ਰਮਨਾਕ ਹਰਕਤਾਂ ਕਰਾਂਗਾ। ਤੂੰ ਭਾਵੇਂ ਮੇਰੀ ਇੱਜ਼ਤ ਨਾ ਕਰ ਪਰ ਜਿਨ੍ਹਾਂ ਕੁੜੀਆਂ ਬਾਰੇ ਤੂੰ ਗੱਲ ਕਰ ਰਹੀ ਹੈ ਉਨ੍ਹਾਂ ਨੂੰ ਮੇਰੇ ਉੱਪਰ ਮਾਨ ਹੈ।”

See the chapter Copy

ਪਵਿੱਤਰ ਬਾਈਬਲ O.V. Bible (BSI)

22 ਸਗੋਂ ਮੈਂ ਇਸ ਨਾਲੋਂ ਭੀ ਨੀਚ ਬਣਾਂਗਾ ਅਤੇ ਆਪਣੇ ਆਪ ਨੂੰ ਆਪਣੀ ਨਜ਼ਰ ਵਿੱਚ ਤੁੱਛ ਜਾਣਾਂਗਾ ਅਤੇ ਜਿਹੜੀਆਂ ਟਹਿਲਣਾਂ ਦੀ ਗੱਲ ਤੈਂ ਕੀਤੀ ਹੈ ਉਨ੍ਹਾਂ ਦੇ ਅੱਗੇ ਮੈਂ ਪਤ ਵਾਲਾ ਬਣਾਂਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਸਗੋਂ ਮੈਂ ਇਸ ਨਾਲੋਂ ਵੀ ਨੀਚ ਬਣਾਂਗਾ ਅਤੇ ਆਪਣੇ ਆਪ ਨੂੰ ਆਪਣੀ ਨਜ਼ਰ ਵਿੱਚ ਤੁੱਛ ਗਿਣਾਂਗਾ ਅਤੇ ਜਿਹੜੀਆਂ ਦਾਸੀਆਂ ਦੀ ਗੱਲ ਤੂੰ ਕੀਤੀ ਹੈ ਉਹ ਮੇਰਾ ਆਦਰ ਸਨਮਾਨ ਕਰਨਗੀਆਂ।

See the chapter Copy




੨ ਸਮੂਏਲ 6:22

Follow us:

Advertisements


Advertisements