੨ ਸਮੂਏਲ 6:23 - ਪਵਿੱਤਰ ਬਾਈਬਲ23 ਸ਼ਾਊਲ ਦੀ ਧੀ ਮੀਕਲ ਨੂੰ ਕਦੇ ਵੀ ਕੋਈ ਬੱਚਾ ਨਾ ਹੋਇਆ, ਉਹ ਬੇਔਲਾਦ ਹੀ ਮਰ ਗਈ। See the chapterਪਵਿੱਤਰ ਬਾਈਬਲ O.V. Bible (BSI)23 ਸੋ ਮੀਕਲ ਸ਼ਾਊਲ ਦੀ ਧੀ ਨੂੰ ਮਰਨ ਤੋੜੀ ਕੋਈ ਬੱਚਾ ਨਾ ਜੰਮਿਆਂ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਇਸ ਕਾਰਨ ਮੀਕਲ ਸ਼ਾਊਲ ਦੀ ਧੀ ਨੂੰ ਮਰਨ ਤੱਕ ਕੋਈ ਬੱਚਾ ਨਾ ਜੰਮਿਆ। See the chapter |