੨ ਸਮੂਏਲ 6:3 - ਪਵਿੱਤਰ ਬਾਈਬਲ3 ਸੋ ਉਨ੍ਹਾਂ ਨੇ ਪਵਿੱਤਰ ਸੰਦੂਕ ਨੂੰ ਨਵੀਂ ਗੱਡੀ ਦੇ ਉੱਤੇ ਰੱਖਿਆ ਅਤੇ ਉਸ ਨੂੰ ਅਬੀਨਾਦਾਬ ਦੇ ਘਰੋ ਜੋ ਕਿ ਇੱਕ ਪਹਾੜੀ ਉੱਤੇ ਸੀ, ਲਿਜਾ ਰਹੇ ਸਨ। ਅਬੀਨਾਦਾਬ ਦੇ ਪੁੱਤਰ ਊਜਾਹ ਅਤੇ ਅਹਯੋ ਉਸ ਨਵੀਂ ਗੱਡੀ ਨੂੰ ਚੱਲਾ ਰਹੇ ਸਨ। See the chapterਪਵਿੱਤਰ ਬਾਈਬਲ O.V. Bible (BSI)3 ਸੋ ਉਨ੍ਹਾਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਨਵੀਂ ਗੱਡੀ ਦੇ ਉੱਤੇ ਰੱਖਿਆ ਅਤੇ ਉਹ ਨੂੰ ਅਬੀਨਾਦਾਬ ਦੇ ਘਰ ਤੋਂ ਜੋ ਗਿਬਆਹ ਵਿੱਚ ਸੀ ਚੁੱਕ ਲਿਆਏ ਅਤੇ ਅਬੀਨਾਦਾਬ ਦੇ ਪੁੱਤ੍ਰਾਂ ਉਜ਼ਾਹ ਅਤੇ ਅਰਯੋ ਨੇ ਉਸ ਨਵੀਂ ਗੱਡੀ ਨੂੰ ਹੱਕਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਸੋ ਉਨ੍ਹਾਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਨਵੀਂ ਬੈਲ ਗੱਡੀ ਉੱਤੇ ਰੱਖਿਆ ਅਤੇ ਉਹ ਨੂੰ ਅਬੀਨਾਦਾਬ ਦੇ ਘਰ ਤੋਂ ਜੋ ਗਿਬਆਹ ਵਿੱਚ ਸੀ, ਚੁੱਕ ਲਿਆਏ ਅਤੇ ਅਬੀਨਾਦਾਬ ਦੇ ਪੁੱਤਰਾਂ ਊਜ਼ਾਹ ਅਤੇ ਅਹਯੋ ਨੇ ਉਸ ਨਵੀਂ ਗੱਡੀ ਨੂੰ ਹੱਕਿਆ। See the chapter |