੨ ਸਮੂਏਲ 6:4 - ਪਵਿੱਤਰ ਬਾਈਬਲ4 ਅਤੇ ਉਨ੍ਹਾਂ ਨੇ ਉਸ ਨੂੰ ਅਬੀਨਾਦਾਬ ਦੇ ਘਰ ਤੋਂ ਜੋ ਗਿਬਆਹ ਵਿੱਚ ਸੀ, ਚੁੱਕ ਲਿਆਏ ਅਤੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਦੇ ਨਾਲ-ਨਾਲ ਗਏ ਅਤੇ ਅਹਯੋ ਸੰਦੂਕ ਦੇ ਅੱਗੇ-ਅੱਗੇ ਤੁਰਿਆ। See the chapterਪਵਿੱਤਰ ਬਾਈਬਲ O.V. Bible (BSI)4 ਅਤੇ ਉਸ ਨੂੰ ਅਬੀਨਾਦਾਬ ਦੇ ਘਰ ਤੋਂ ਜੋ ਗਿਬਆਹ ਵਿੱਚ ਸੀ ਚੁੱਕ ਲਿਆਏ ਅਤੇ ਪਰਮੇਸ਼ੁਰ ਦੇ ਸੰਦੂਕ ਦੇ ਨਾਲ ਨਾਲ ਗਏ ਪਰ ਅਹਯੋ ਸੰਦੂਕ ਦੇ ਅੱਗੇ ਅੱਗੇ ਤੁਰਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਉਹ ਉਸ ਨੂੰ ਅਬੀਨਾਦਾਬ ਦੇ ਘਰ ਤੋਂ ਜੋ ਗਿਬਆਹ ਪਰਬਤ ਵਿੱਚ ਸੀ ਚੁੱਕ ਲਿਆਏ ਅਤੇ ਪਰਮੇਸ਼ੁਰ ਦੇ ਸੰਦੂਕ ਦੇ ਨਾਲ-ਨਾਲ ਗਏ। ਅਤੇ ਅਹਯੋ ਸੰਦੂਕ ਦੇ ਅੱਗੇ-ਅੱਗੇ ਤੁਰਿਆ। See the chapter |