੨ ਸਮੂਏਲ 6:5 - ਪਵਿੱਤਰ ਬਾਈਬਲ5 ਦਾਊਦ ਅਤੇ ਇਸਰਾਏਲ ਦਾ ਸਾਰਾ ਘਰਾਣਾ ਚੀਲ ਦੀ ਲੱਕੜ ਦੇ ਸਭ ਤਰ੍ਹਾਂ ਦੇ ਸਾਜ਼ ਜਿਵੇਂ ਕਿ ਬੀਨ, ਮੱਧਮ, ਖੰਜਰੀਆਂ, ਚਿਮਟਾ ਅਤੇ ਛੈਣੇ ਲੈ ਕੇ ਯਹੋਵਾਹ ਦੇ ਅੱਗੇ-ਅੱਗੇ ਵਜਾਉਂਦੇ ਹੋਏ ਤੁਰੇ। See the chapterਪਵਿੱਤਰ ਬਾਈਬਲ O.V. Bible (BSI)5 ਅਤੇ ਦਾਊਦ ਅਰ ਇਸਰਾਏਲ ਦਾ ਸਾਰਾ ਘਰਾਣਾ ਚੀਲ ਦੀ ਲੱਕੜ ਦੇ ਸਭਨਾਂ ਤਰਾਂ ਦੇ ਵਾਜੇ ਅਰਥਾਤ ਬੀਨ, ਮੱਧਮ, ਖੰਜਰੀਆਂ, ਚਿਮੱਟਾ ਅਤੇ ਛੈਣੇ ਲੈ ਕੇ ਯਹੋਵਾਹ ਦੇ ਅੱਗੇ ਅੱਗੇ ਵਜਾਉਂਦੇ ਤੁਰੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਦਾਊਦ ਅਤੇ ਇਸਰਾਏਲ ਦਾ ਸਾਰਾ ਘਰਾਣਾ ਚੀਲ ਦੀ ਲੱਕੜ ਦੇ ਸਾਰੇ ਤਰ੍ਹਾਂ ਦੇ ਵਾਜੇ ਅਰਥਾਤ ਬੀਨ, ਮੱਧਮ, ਖੰਜ਼ਰੀਆਂ, ਚਿਮਟਾ ਅਤੇ ਛੈਣੇ ਲੈ ਕੇ ਯਹੋਵਾਹ ਦੇ ਸੰਦੂਕ ਅੱਗੇ-ਅੱਗੇ ਵਜਾਉਂਦੇ ਗਏ। See the chapter |