੨ ਸਮੂਏਲ 6:9 - ਪਵਿੱਤਰ ਬਾਈਬਲ9 ਦਾਊਦ ਉਸ ਦਿਨ ਯਹੋਵਾਹ ਕੋਲੋਂ ਡਰਿਆ ਅਤੇ ਕਹਿਣ ਲੱਗਾ, “ਹੁਣ ਇੱਥੇ ਮੈਂ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਕਿਵੇਂ ਲਿਆ ਸੱਕਦਾ ਹਾਂ?” See the chapterਪਵਿੱਤਰ ਬਾਈਬਲ O.V. Bible (BSI)9 ਅਤੇ ਦਾਊਦ ਉਸ ਦਿਹਾੜੇ ਯਹੋਵਾਹ ਕੋਲੋਂ ਡਰਿਆ ਅਤੇ ਆਖਿਆ ਭਈ ਯਹੋਵਾਹ ਦਾ ਸੰਦੂਕ ਮੇਰੇ ਕੋਲ ਕਿੱਕਨ ਆਵੇਗਾ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਦਾਊਦ ਉਸ ਦਿਨ ਯਹੋਵਾਹ ਤੋਂ ਡਰ ਗਿਆ ਅਤੇ ਆਖਿਆ, ਮੈਂ ਯਹੋਵਾਹ ਦੇ ਸੰਦੂਕ ਨੂੰ ਆਪਣੇ ਕੋਲ ਕਿਵੇਂ ਲਿਆਵਾਂ? See the chapter |