੨ ਸਮੂਏਲ 7:1 - ਪਵਿੱਤਰ ਬਾਈਬਲ1 ਜਦੋਂ ਦਾਊਦ ਪਾਤਸ਼ਾਹ ਆਪਣੇ ਨਵੇਂ ਘਰ ਵਿੱਚ ਬਿਰਾਜਮਾਨ ਹੋਇਆ ਤਾਂ ਯਹੋਵਾਹ ਨੇ ਉਸ ਦੇ ਦੁਸ਼ਮਣਾਂ ਵੱਲੋਂ ਹਰ ਪਾਸਿਓ ਅਮਨ-ਸ਼ਾਂਤੀ ਨੂੰ ਬਹਾਲ ਕੀਤਾ। See the chapterਪਵਿੱਤਰ ਬਾਈਬਲ O.V. Bible (BSI)1 ਅਜਿਹਾ ਹੋਇਆ ਜਿਸ ਵੇਲੇ ਪਾਤਸ਼ਾਹ ਘਰ ਵਿੱਚ ਬੈਠਾ ਸੀ ਅਤੇ ਯਹੋਵਾਹ ਨੇ ਉਸ ਦੇ ਚੁਫੇਰੇ ਦੇ ਵੈਰੀਆਂ ਤੋਂ ਉਹ ਨੂੰ ਸੁਖ ਦਿੱਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਅਜਿਹਾ ਹੋਇਆ ਜਿਸ ਵੇਲੇ ਰਾਜਾ ਆਪਣੇ ਘਰ ਵਿੱਚ ਬੈਠਾ ਸੀ, ਯਹੋਵਾਹ ਨੇ ਉਸ ਦੇ ਚੁਫ਼ੇਰੇ ਦੇ ਵੈਰੀਆਂ ਤੋਂ ਉਹ ਨੂੰ ਆਰਾਮ ਦਿੱਤਾ। See the chapter |