੨ ਸਮੂਏਲ 7:10 - ਪਵਿੱਤਰ ਬਾਈਬਲ10-11 ਅਤੇ ਮੈਂ ਆਪਣੇ ਲੋਕਾਂ, ਇਸਰਾਏਲੀਆਂ ਵਾਸਤੇ ਇੱਕ ਥਾਂ ਠਹਿਰਾ ਦੇਵਾਂਗਾ ਅਤੇ ਉੱਥੇ ਉਨ੍ਹਾਂ ਨੂੰ ਲਗਾਵਾਂਗਾ ਜਿੱਥੇ ਉਹ ਆਪਣੇ ਠੀਕ ਥਾਂ ਉੱਤੇ ਵਸਣ। ਪਹਿਲਾਂ ਮੈਂ ਆਪਣੇ ਲੋਕਾਂ ਇਸਰਾਏਲੀਆਂ ਨੂੰ ਚਲਾਉਣ ਲਈ ਨਿਆਂਕਾਰ ਭੇਜੇ ਪਰ ਦੁਸ਼ਟ ਲੋਕਾਂ ਨੇ ਉਨ੍ਹਾਂ ਨੂੰ ਬੜੇ ਦੁੱਖ ਦਿੱਤੇ। ਹੁਣ ਮੈਂ ਫ਼ਿਰ ਤੋਂ ਇੰਝ ਨਾ ਹੋਣ ਦੇਵਾਂਗਾ। ਹੁਣ ਮੈਂ ਤੈਨੂੰ ਤੇਰੇ ਸਾਰੇ ਦੁਸ਼ਮਣਾਂ ਵੱਲੋਂ ਸੁੱਖ-ਸ਼ਾਂਤੀ ਦਿੱਤੀ ਹੈ। ਮੈਂ ਬਚਨ ਦਿੰਦਾ ਹਾਂ ਕਿ ਮੈਂ ਤੇਰੇ ਘਰਾਣੇ ਨੂੰ ਪਾਤਸ਼ਾਹੀ ਘਰਾਣਾ ਤੇਰੇ ਲਈ ਘਰ ਬਣਾਵਾਂਗਾ। See the chapterਪਵਿੱਤਰ ਬਾਈਬਲ O.V. Bible (BSI)10 ਨਾਲੇ ਮੈਂ ਆਪਣੀ ਪਰਜਾ ਇਸਰਾਏਲ ਦੇ ਲਈ ਇੱਕ ਥਾਂ ਠਹਿਰਾ ਦਿਆਂਗਾ ਅਤੇ ਉੱਥੇ ਉਨ੍ਹਾਂ ਨੂੰ ਲਗਾਵਾਂਗਾ ਜੋ ਓਹ ਆਪਣੇ ਠੀਕ ਥਾਂ ਵਿੱਚ ਵੱਸਣ ਅਤੇ ਫੇਰ ਨਾ ਭੌਂਣ ਅਤੇ ਅਪਰਾਧੀਆਂ ਦੇ ਪੁੱਤ੍ਰ ਅੱਗੇ ਵਾਂਗਰ ਉਨ੍ਹਾਂ ਨੂੰ ਫੇਰ ਨਾ ਦੁਖ ਦੇਣਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਮੈਂ ਆਪਣੀ ਪਰਜਾ ਇਸਰਾਏਲ ਦੇ ਲਈ ਇੱਕ ਥਾਂ ਠਹਿਰਾ ਦਿਆਂਗਾ ਅਤੇ ਉੱਥੇ ਉਨ੍ਹਾਂ ਨੂੰ ਸਥਿਰ ਕਰਾਂਗਾ, ਜੋ ਉਹ ਆਪਣੇ ਠੀਕ ਥਾਂ ਵਿੱਚ ਵੱਸਣ ਅਤੇ ਫੇਰ ਨਾ ਭਟਕਣ ਅਤੇ ਦੁਸ਼ਟ ਲੋਕ ਫਿਰ ਉਹਨਾਂ ਨੂੰ ਦੁੱਖ ਨਾ ਦੇਣਗੇ ਜਿਵੇਂ ਪਹਿਲਾਂ ਦਿੰਦੇ ਸਨ, See the chapter |