੨ ਸਮੂਏਲ 7:12 - ਪਵਿੱਤਰ ਬਾਈਬਲ12 “‘ਜਦੋਂ ਤੂੰ ਮਰੇਂਗਾ ਅਤੇ ਆਪਣੇ ਪੁਰਖਿਆਂ ਦੇ ਨਾਲ ਦਫ਼ਨਾਇਆ ਜਾਵੇਂਗਾ ਤਦ ਮੈਂ ਤੇਰੇ ਪੁੱਤਰਾਂ ਵਿੱਚੋਂ ਕਿਸੇ ਇੱਕ ਨੂੰ ਰਾਜਾ ਬਣਾਵਾਂਗਾ ਅਤੇ ਮੈਂ ਉਸਦਾ ਰਾਜ ਸਥਾਪਿਤ ਕਰਾਂਗਾ। See the chapterਪਵਿੱਤਰ ਬਾਈਬਲ O.V. Bible (BSI)12 ਅਤੇ ਜਦ ਤੇਰੇ ਦਿਨ ਪੂਰੇ ਹੋਣਗੇ ਅਤੇ ਤੂੰ ਆਪਣੇ ਪਿਉ ਦਾਦਿਆਂ ਦੇ ਨਾਲ ਸੌਂ ਰਹੇਂਗਾ ਅਤੇ ਤਾਂ ਮੈਂ ਤੇਰੇ ਪਿੱਛੋਂ ਤੇਰੀ ਸੰਤਾਨ ਨੂੰ ਜੋ ਤੇਰੇ ਤੁਖਮ ਤੋਂ ਹੋਵੇਗੀ ਖਲ੍ਹਿਆਰਾਂਗਾ ਅਤੇ ਉਹ ਦੇ ਰਾਜ ਨੂੰ ਪੱਕਾ ਕਰਾਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਅਤੇ ਜਦ ਤੇਰੇ ਦਿਨ ਪੂਰੇ ਹੋਣਗੇ, ਅਤੇ ਤੂੰ ਆਪਣੇ ਪਿਓ ਦਾਦਿਆਂ ਦੇ ਨਾਲ ਸੌਂ ਜਾਵੇਂਗਾ, ਤਾਂ ਮੈਂ ਤੇਰੇ ਪਿੱਛੋਂ ਤੇਰੀ ਸੰਤਾਨ ਨੂੰ ਖੜ੍ਹਾ ਕਰਾਂਗਾ ਅਤੇ ਉਸ ਦੇ ਰਾਜ ਨੂੰ ਮਜ਼ਬੂਤ ਕਰਾਂਗਾ। See the chapter |