੨ ਸਮੂਏਲ 7:13 - ਪਵਿੱਤਰ ਬਾਈਬਲ13 ਉਹ ਮੇਰੇ ਨਾਂ ਦਾ ਇੱਕ ਘਰ (ਮੰਦਰ) ਬਣਾਵੇਗਾ ਅਤੇ ਮੈਂ ਉਸ ਦੇ ਰਾਜ ਨੂੰ ਪੱਕਾ ਕਰਾਂਗਾ। See the chapterਪਵਿੱਤਰ ਬਾਈਬਲ O.V. Bible (BSI)13 ਉਹ ਮੇਰੇ ਨਾਮ ਦਾ ਇੱਕ ਭਵਨ ਬਣਾਵੇਗਾ ਅਤੇ ਮੈਂ ਉਸ ਦੇ ਰਾਜ ਦੀ ਗੱਦੀ ਨੂੰ ਸਦੀਪਕ ਤੋੜੀ ਟਿਕਾਈ ਰੱਖਾਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਉਹ ਮੇਰੇ ਨਾਮ ਦਾ ਇੱਕ ਭਵਨ ਬਣਾਵੇਗਾ ਅਤੇ ਮੈਂ ਉਸ ਦੀ ਰਾਜ ਗੱਦੀ ਨੂੰ ਸਦੀਪਕ ਕਾਲ ਤੱਕ ਸਥਿਰ ਰੱਖਾਂਗਾ। See the chapter |