੨ ਸਮੂਏਲ 7:14 - ਪਵਿੱਤਰ ਬਾਈਬਲ14 ਮੈਂ ਉਸਦਾ ਪਿਤਾ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ। ਸੋ ਜੇ ਕਦੇ ਉਹ ਪਾਪ ਕਰੇਗਾ ਤਾਂ ਮੈਂ ਦੂਜੇ ਲੋਕਾਂ ਕੋਲੋਂ ਉਸ ਨੂੰ ਸਜ਼ਾ ਦਵਾਵਾਂਗਾ। ਉਹ ਮੇਰੇ ਬੈਂਤ ਹੋਣਗੇ। See the chapterਪਵਿੱਤਰ ਬਾਈਬਲ O.V. Bible (BSI)14 ਅਤੇ ਮੈਂ ਉਹ ਦਾ ਪਿਤਾ ਬਣਾਂਗਾ ਅਰ ਉਹ ਮੇਰਾ ਪੁੱਤ੍ਰ ਹੋਵੇਗਾ ਸੋ ਜੇ ਕਦੀ ਉਹ ਦੋਸ਼ ਕਰੇਗਾ ਤਾਂ ਮੈਂ ਉਹ ਨੂੰ ਮਨੁੱਖਾਂ ਦੇ ਬੈਂਤ ਅਤੇ ਆਦਮ ਦੀ ਸੰਤਾਨ ਦੇ ਕੋਟੜਿਆਂ ਨਾਲ ਸਵਾਰਾਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਮੈਂ ਉਸ ਦਾ ਪਿਤਾ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ। ਜੇ ਕਦੀ ਉਹ ਬੁਰਾਈ ਕਰੇ, ਤਾਂ ਮੈਂ ਉਹ ਨੂੰ ਮਨੁੱਖਾਂ ਦੀ ਜੋਗ ਸਜ਼ਾ ਅਤੇ ਆਦਮ ਦੀ ਸੰਤਾਨ ਦੀ ਜੋਗ ਸਜ਼ਾ ਨਾਲ ਤਾੜਨਾ ਦੇਵਾਂਗਾ। See the chapter |