੨ ਸਮੂਏਲ 7:15 - ਪਵਿੱਤਰ ਬਾਈਬਲ15 ਪਰ ਮੈਂ ਉਸ ਨੂੰ ਕਦੇ ਵੀ ਪਿਆਰ ਕਰਨੋ ਨਹੀਂ ਹਟਾਂਗਾ। ਮੈਂ ਹਮੇਸ਼ਾ ਉਸ ਉੱਪਰ ਦਯਾਲੂ ਅਤੇ ਵਫ਼ਾਦਾਰ ਰਹਾਂਗਾ। ਮੈਂ ਉਸ ਵੱਲੋਂ ਆਪਣਾ ਪਿਆਰ ਨਹੀਂ ਲਵਾਂਗਾ ਜਿਵੇਂ ਕਿ ਮੈਂ ਸ਼ਾਊਲ ਤੋਂ ਕੀਤਾ। ਮੈਂ ਸ਼ਾਊਲ ਨੂੰ (ਤਖਤ ਤੋਂ) ਹਟਾ ਦਿੱਤਾ ਜਦੋਂ ਮੈਂ ਤੈਨੂੰ ਚੁਣਿਆ ਸੀ। ਪਰ ਇੰਝ ਮੈਂ ਤੇਰੇ ਪੁੱਤਰ ਨਾਲ ਨਹੀਂ ਕਰਾਂਗਾ। See the chapterਪਵਿੱਤਰ ਬਾਈਬਲ O.V. Bible (BSI)15 ਪਰ ਮੇਰੀ ਦਯਾ ਉਸ ਤੋਂ ਵੱਖਰੀ ਨਾ ਹੋਵੇਗੀ ਜਿੱਕਰ ਸ਼ਾਊਲ ਤੋਂ ਮੈਂ ਉਹ ਵੱਖਰੀ ਕੀਤੀ ਜਿਸ ਨੂੰ ਮੈਂ ਤੇਰੇ ਅੱਗੋਂ ਨਾਸ ਕੀਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਪਰ ਮੇਰੀ ਦਯਾ ਉਸ ਤੋਂ ਵੱਖਰੀ ਨਾ ਹੋਵੇਗੀ, ਜਿਵੇਂ ਸ਼ਾਊਲ ਤੋਂ ਵੱਖਰੀ ਕਰ ਕੇ ਮੈਂ ਉਸ ਨੂੰ ਤੇਰੇ ਅੱਗੋਂ ਨਾਸ ਕੀਤਾ। See the chapter |