Online Bible

- Advertisements -




੨ ਸਮੂਏਲ 7:18 - ਪਵਿੱਤਰ ਬਾਈਬਲ

18 ਤਦ ਦਾਊਦ ਪਾਤਸ਼ਾਹ ਅੰਦਰ ਗਿਆ ਅਤੇ ਯਹੋਵਾਹ ਦੇ ਸਾਹਮਣੇ ਜਾਕੇ ਬੈਠ ਗਿਆ। ਦਾਊਦ ਨੇ ਕਿਹਾ, “ਹੇ ਯਹੋਵਾਹ ਮੇਰੇ ਪ੍ਰਭੂ, ਤੂੰ ਮੇਰੇ ਤੇ ਇੰਨਾ ਮਿਹਰਬਾਨ ਕਿਉਂ ਹੈਂ? ਅਤੇ ਮੇਰਾ ਪਰਿਵਾਰ ਤੇਰੇ ਲਈ ਇੰਨਾ ਅਹਮ ਕਿਉਂ ਹੈ? ਤੂੰ ਮੇਰੇ ਤੇ ਇੰਨੀ ਕਿਰਪਾ ਕਿਉਂ ਕਰਦਾ ਹੈਂ?

See the chapter Copy

ਪਵਿੱਤਰ ਬਾਈਬਲ O.V. Bible (BSI)

18 ਤਦ ਦਾਊਦ ਪਾਤਸ਼ਾਹ ਅੰਦਰ ਗਿਆ ਅਤੇ ਯਹੋਵਾਹ ਦੇ ਅੱਗੇ ਬੈਠ ਕੇ ਆਖਿਆ, ਹੇ ਪ੍ਰਭੁ ਯਹੋਵਾਹ, ਮੈਂ ਕੌਣ ਹਾਂ ਅਤੇ ਮੇਰਾ ਘਰ ਕੀ ਹੈ ਜੋ ਤੈਂ ਮੈਨੂੰ ਐਥੋਂ ਤੋੜੀ ਅਪੜਾ ਦਿੱਤਾ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਤਦ ਦਾਊਦ ਰਾਜਾ ਅੰਦਰ ਗਿਆ ਅਤੇ ਯਹੋਵਾਹ ਦੇ ਹਜ਼ੂਰ ਬੈਠ ਕੇ ਆਖਿਆ, ਹੇ ਪ੍ਰਭੂ ਯਹੋਵਾਹ, ਮੈਂ ਕੌਣ ਹਾਂ, ਅਤੇ ਮੇਰਾ ਘਰਾਣਾ ਕੀ ਹੈ ਜੋ ਤੂੰ ਮੈਨੂੰ ਐਥੋਂ ਤੱਕ ਪਹੁੰਚਾ ਦਿੱਤਾ ਹੈ?

See the chapter Copy




੨ ਸਮੂਏਲ 7:18

Follow us:

Advertisements


Advertisements