੨ ਸਮੂਏਲ 7:19 - ਪਵਿੱਤਰ ਬਾਈਬਲ19 ਮੈਂ ਤਾਂ ਕੁਝ ਵੀ ਨਹੀਂ ਹਾਂ ਸਿਵਾਏ ਤੇਰੇ ਇੱਕ ਦਾਸ ਤੋਂ। ਪਰ ਤੂੰ ਮੇਰੇ ਤੇ ਇੰਨਾ ਦਯਾਲੂ ਹੈਂ। ਪਰ ਤੂੰ ਤਾਂ ਆਪਣੇ ਦਾਸ ਦੇ ਘਰ ਦੇ ਲਈ ਬਹੁਤ ਦੂਰ ਦੀ ਖਬਰ ਅਗੇਤਰੀ ਹੀ ਦੱਸ ਦਿੱਤੀ ਹੈ। ਯਹੋਵਾਹ ਮੇਰੇ ਪ੍ਰਭੂ, ਕੀ ਇਹ ਮਨੁੱਖ ਦਾ ਅਧਿਕਾਰ ਹੈ! ਤੂੰ ਮਨੁੱਖਾਂ ਨਾਲ ਇਵੇਂ ਤਾਂ ਗੱਲਾਂ ਨਹੀਂ ਕਰਦਾ ਜਿਵੇਂ ਤੂੰ ਮੇਰੇ ਨਾਲ ਕੀਤੀਆਂ ਹਨ। See the chapterਪਵਿੱਤਰ ਬਾਈਬਲ O.V. Bible (BSI)19 ਅਤੇ ਏਹ ਵੀ ਹੇ ਪ੍ਰਭੁ ਯਹੋਵਾਹ, ਅਜੇ ਤੇਰੀ ਨਿਗਾਹ ਵਿੱਚ ਕੁੱਝ ਹੋਇਆ ਹੀ ਨਹੀਂ ਜੋ ਤੈਂ ਆਪਣੇ ਦਾਸ ਦੇ ਘਰ ਦੇ ਲਈ ਬਹੁਤ ਦੂਰ ਦੀ ਖਬਰ ਅਗੇਤਰੀ ਦੱਸੀ ਅਤੇ ਹੇ ਪ੍ਰਭੁ ਯਹੋਵਾਹ, ਭਲਾ, ਏਹ ਮਨੁੱਖ ਦਾ ਅਧਕਾਰ ਹੈ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਤਾਂ ਵੀ ਹੇ ਪ੍ਰਭੂ ਯਹੋਵਾਹ, ਇਹ ਤਾਂ ਤੇਰੀ ਨਿਗਾਹ ਵਿੱਚ ਬਹੁਤ ਛੋਟੀ ਜਿਹੀ ਗੱਲ ਸੀ, ਕਿਉਂ ਜੋ ਤੂੰ ਆਪਣੇ ਦਾਸ ਦੇ ਘਰਾਣੇ ਦੇ ਲਈ ਬਹੁਤ ਦੂਰ ਦੀ ਖ਼ਬਰ ਪਹਿਲਾਂ ਹੀ ਦੱਸ ਦਿੱਤੀ। ਹੇ ਪ੍ਰਭੂ ਯਹੋਵਾਹ, ਮਨੁੱਖ ਦਾ ਇਹੋ ਨਿਯਮ ਹੈ! See the chapter |