੨ ਸਮੂਏਲ 7:20 - ਪਵਿੱਤਰ ਬਾਈਬਲ20 ਅਤੇ ਮੇਰੀ ਕੀ ਮਜਾਲ ਹੈ ਜੋ ਤੈਨੂੰ ਕੁਝ ਆਖਾਂ? ਹੇ ਯਹੋਵਾਹ ਮੇਰੇ ਪ੍ਰਭੂ ਤੂੰ ਤਾਂ ਆਪਣੇ ਸੇਵਕ ਨੂੰ ਜਾਣਦਾ ਹੈਂ ਕਿ ਮੈਂ ਤਾਂ ਖਾਲੀ ਤੇਰਾ ਸੇਵਕ ਹੀ ਹਾਂ। See the chapterਪਵਿੱਤਰ ਬਾਈਬਲ O.V. Bible (BSI)20 ਅਤੇ ਦਾਊਦ ਦੀ ਕੀ ਮਜਾਲ ਹੈ ਜੋ ਤੈਨੂੰ ਕੁਝ ਹੋਰ ਆਖੇ? ਹੇ ਪ੍ਰਭੁ ਯਹੋਵਾਹ, ਤੂੰ ਤਾਂ ਆਪਣੇ ਦਾਸ ਨੂੰ ਜਾਣਦਾ ਹੈਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਅਤੇ ਦਾਊਦ ਤੈਨੂੰ ਹੋਰ ਕੀ ਆਖ ਸਕਦਾ ਹੈ? ਹੇ ਪ੍ਰਭੂ ਯਹੋਵਾਹ, ਤੂੰ ਤਾਂ ਆਪਣੇ ਦਾਸ ਨੂੰ ਜਾਣਦਾ ਹੈਂ! See the chapter |