੨ ਸਮੂਏਲ 7:21 - ਪਵਿੱਤਰ ਬਾਈਬਲ21 ਆਪਣੇ ਬਚਨ ਦੇ ਲਈ ਅਤੇ ਆਪਣੇ ਮਨ ਮੁਤਾਬਕ ਇਹ ਸਾਰੇ ਵੱਡੇ ਕੰਮ ਆਪਣੇ ਸੇਵਕ ਨੂੰ ਜਤਾਉਣ ਲਈ ਤੁਸੀਂ ਕੀਤੇ। See the chapterਪਵਿੱਤਰ ਬਾਈਬਲ O.V. Bible (BSI)21 ਆਪਣੇ ਬਚਨ ਦੇ ਲਈ ਅਤੇ ਆਪਣੇ ਮਨ ਦੇ ਅਨੁਸਾਰ ਏਹ ਸਾਰੇ ਵੱਡੇ ਕੰਮ ਆਪਣੇ ਦਾਸ ਨੂੰ ਜਣਾਉਣ ਲਈ ਤੈਂ ਕੀਤੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਤੂੰ ਆਪਣੇ ਬਚਨ ਦੇ ਅਨੁਸਾਰ ਅਤੇ ਆਪਣੇ ਮਨ ਦੇ ਅਨੁਸਾਰ ਇਹ ਸਾਰੇ ਵੱਡੇ ਕੰਮ ਕੀਤੇ ਤਾਂ ਜੋ ਤੇਰਾ ਦਾਸ ਜਾਣ ਲਵੇ। See the chapter |