੨ ਸਮੂਏਲ 7:22 - ਪਵਿੱਤਰ ਬਾਈਬਲ22 ਹੇ ਯਹੋਵਾਹ, ਮੇਰੇ ਪ੍ਰਭੂ, ਇਸੇ ਕਾਰਣ ਤੂੰ ਇੰਨਾ ਮਹਾਨ ਹੈਂ। ਤੇਰੇ ਜਿਹਾ ਹੋਰ ਕੋਈ ਨਹੀਂ ਅਤੇ ਤੇਰੇ ਤੋਂ ਸਿਵਾ ਹੋਰ ਕੋਈ ਦੇਵਤੇ ਨਹੀਂ। ਅਸੀਂ ਇਹ ਜਾਣਦੇ ਹਾਂ ਕਿਉਂ ਕਿ ਅਸੀਂ ਸਭ ਕੁਝ ਕੰਨੀ ਸੁਣਿਆਂ, ਜੋ ਤੂੰ ਕੀਤਾ ਹੈ। See the chapterਪਵਿੱਤਰ ਬਾਈਬਲ O.V. Bible (BSI)22 ਸੋ ਤੂੰ ਹੇ ਯਹੋਵਾਹ ਪਰਮੇਸ਼ੁਰ, ਵੱਡਾ ਹੈਂ ਕਿਉਂ ਜੋ ਕੋਈ ਤੇਰੇ ਸਮਾਨ ਨਹੀਂ ਅਤੇ ਜਿੱਥੋਂ ਤੋੜੀ ਅਸੀਂ ਆਪਣੀ ਕੰਨੀਂ ਸੁਣਿਆ ਹੈ ਤੈਥੋਂ ਬਾਝ ਹੋਰ ਕੋਈ ਪਰਮੇਸ਼ੁਰ ਨਹੀਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਇਸ ਲਈ ਹੇ ਯਹੋਵਾਹ ਪਰਮੇਸ਼ੁਰ, ਤੂੰ ਵੱਡਾ ਹੈਂ ਕਿਉਂ ਜੋ ਜਿੱਥੋਂ ਤੱਕ ਅਸੀਂ ਆਪਣੇ ਕੰਨਾਂ ਨਾਲ ਸੁਣਿਆ ਹੈ ਤੇਰੇ ਤੁੱਲ ਕੋਈ ਨਹੀਂ ਅਤੇ ਤੇਰੇ ਤੋਂ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ ਹੈ। See the chapter |