Online Bible

- Advertisements -




੨ ਸਮੂਏਲ 7:23 - ਪਵਿੱਤਰ ਬਾਈਬਲ

23 “ਇਸਰਾਏਲ ਵਰਗੇ ਲੋਕੀਂ ਸਾਰੀ ਕਾਇਨਾਤ ਵਿੱਚ ਨਹੀਂ ਹਨ। ਇਹ ਉਹ ਖਾਸ ਲੋਕ ਹਨ ਜਿਨ੍ਹਾਂ ਨੂੰ ਪਰਮੇਸ਼ੁਰ ਖੁਦ ਮਿਸਰ ਤੋਂ ਆਜ਼ਾਦ ਕਰਾਉਣ ਲਈ ਗਿਆ ਸੀ ਇਸਰਾਏਲ ਨੂੰ ਬਚਾਉਣ ਵਿੱਚ, ਯਹੋਵਾਹ ਨੇ ਮਹਾਨ ਅਤੇ ਭਿਆਨਕ ਗੱਲਾਂ ਕਰਕੇ ਆਪਣੇ ਆਪ ਨੂੰ ਇੱਕ ਨਾਂ ਦਿੱਤਾ। ਹੇ ਯਹੋਵਾਹ, ਤੂੰ ਆਪਣੀ ਧਰਤੀ ਅਤੇ ਆਪਣੇ ਲੋਕਾਂ ਖਾਤਰ ਜਿਨ੍ਹਾਂ ਨੂੰ ਤੂੰ ਮਿਸਰ ਤੋਂ ਆਜ਼ਾਦ ਕਰਵਾਇਆ ਸੀ ਅਤੇ ਉਨ੍ਹਾਂ ਦੇ ਦੇਵਤਿਆਂ ਸਾਹਮਣੇ ਭੈ-ਦਾਇੱਕ ਗੱਲਾਂ ਕੀਤੀਆਂ।

See the chapter Copy

ਪਵਿੱਤਰ ਬਾਈਬਲ O.V. Bible (BSI)

23 ਅਤੇ ਇਸ ਸੰਸਾਰ ਵਿੱਚ ਤੇਰੀ ਪਰਜਾ ਇਸਰਾਏਲ ਦੇ ਸਮਾਨ ਕਿਹੜੀ ਕੌਮ ਹੈ ਜਿਹ ਦੇ ਬਚਾਉਣ ਨੂੰ ਪਰਮੇਸ਼ੁਰ ਆਪ ਗਿਆ ਕਿ ਉਹ ਨੂੰ ਆਪਣੀ ਪਰਜਾ ਬਣਾਵੇ, ਨਾਲੇ ਆਪਣੇ ਲਈ ਇੱਕ ਨਾਮ ਬਣਾਵੇ ਅਤੇ ਤੁਹਾਡੇ ਲਈ ਅਤੇ ਤੇਰੇ ਦੇਸ ਦੇ ਲਈ ਵੱਡੀਆਂ ਤੇ ਡਰਾਉਣੀਆਂ ਸ਼ਕਤੀਆਂ ਆਪਣੀ ਪਰਜਾ ਦੇ ਅੱਗੇ ਵਿਖਾਵੇ ਜਿਹ ਨੂੰ ਤੂੰ ਮਿਸਰ ਤੋਂ, ਕੌਮਾਂ ਤੋਂ ਅਤੇ ਉਨ੍ਹਾਂ ਦਿਆਂ ਦੇਵਤਿਆਂ ਤੋਂ ਆਪਣੇ ਲਈ ਛੁਟਕਾਰਾ ਦਿੱਤਾ ਹੈ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਅਤੇ ਇਸ ਸੰਸਾਰ ਵਿੱਚ ਤੇਰੀ ਪਰਜਾ ਇਸਰਾਏਲ ਦੇ ਵਰਗੀ ਕਿਹੜੀ ਕੌਮ ਹੈ, ਜਿਸ ਦੇ ਬਚਾਉਣ ਨੂੰ ਪਰਮੇਸ਼ੁਰ ਆਪ ਗਿਆ ਕਿ ਉਹ ਨੂੰ ਆਪਣੀ ਪਰਜਾ ਬਣਾਵੇ ਅਤੇ ਤੁਹਾਡੇ ਅਤੇ ਤੇਰੇ ਦੇਸ਼ ਦੇ ਲਈ ਵੱਡੀਆਂ ਤੇ ਡਰਾਉਣੀਆਂ ਸ਼ਕਤੀਆਂ ਆਪਣੀ ਪਰਜਾ ਦੇ ਅੱਗੇ ਵਿਖਾਵੇ, ਜਿਸ ਨੂੰ ਤੂੰ ਮਿਸਰ ਤੋਂ, ਕੌਮਾਂ ਤੇ ਅਤੇ ਉਨ੍ਹਾਂ ਦੇ ਦੇਵਤਿਆਂ ਤੋਂ ਆਪਣੇ ਲਈ ਛੁਟਕਾਰਾ ਦਿੱਤਾ?

See the chapter Copy




੨ ਸਮੂਏਲ 7:23

Follow us:

Advertisements


Advertisements