੨ ਸਮੂਏਲ 7:24 - ਪਵਿੱਤਰ ਬਾਈਬਲ24 ਤੂੰ ਇਸਰਾਏਲ ਦੇ ਲੋਕਾਂ ਨੂੰ ਹਮੇਸ਼ਾ ਵਾਸਤੇ ਆਪਣਾ ਬਣਾ ਲਿਆ ਅਤੇ ਤੂੰ ਉਨ੍ਹਾਂ ਦਾ ਪਰਮੇਸ਼ੁਰ ਬਣ ਗਿਆ। See the chapterਪਵਿੱਤਰ ਬਾਈਬਲ O.V. Bible (BSI)24 ਤੈਂ ਆਪਣੇ ਲਈ ਆਪਣੀ ਪਰਜਾ ਇਸਰਾਏਲ ਨੂੰ ਕਾਇਮ ਕੀਤਾ ਜੋ ਸਦੀਪਕ ਤੋੜੀ ਉਹ ਤੇਰੀ ਪਰਜਾ ਹੋਵੇ ਅਤੇ ਹੇ ਯਹੋਵਾਹ, ਤੂੰ ਆਪ ਉਨ੍ਹਾਂ ਦਾ ਪਰਮੇਸ਼ੁਰ ਬਣਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਤੂੰ ਆਪਣੇ ਲਈ ਆਪਣੀ ਪਰਜਾ ਇਸਰਾਏਲ ਨੂੰ ਕਾਇਮ ਕੀਤਾ, ਜੋ ਸਦੀਪਕ ਕਾਲ ਤੱਕ ਉਹ ਤੇਰੀ ਪਰਜਾ ਹੋਵੇ ਅਤੇ ਹੇ ਯਹੋਵਾਹ, ਤੂੰ ਆਪ ਉਨ੍ਹਾਂ ਦਾ ਪਰਮੇਸ਼ੁਰ ਬਣਿਆ। See the chapter |