Online Bible

- Advertisements -




੨ ਸਮੂਏਲ 7:25 - ਪਵਿੱਤਰ ਬਾਈਬਲ

25 “ਹੁਣ, ਹੇ ਯਹੋਵਾਹ ਪਰਮੇਸ਼ੁਰ, ਉਸ ਗੱਲ ਨੂੰ ਜੋ ਤੂੰ ਆਪਣੇ ਦਾਸ ਲਈ ਅਤੇ ਉਸ ਦੇ ਪਰਿਵਾਰ ਲਈ ਬੋਲਿਆ ਹੈ ਸਦੈਵ ਲਈ ਅਟੱਲ ਕਰ ਅਤੇ ਜਿਵੇਂ ਤੂੰ ਬੋਲਿਆ ਹੈ ਤਿਵੇਂ ਹੀ ਕਰ।

See the chapter Copy

ਪਵਿੱਤਰ ਬਾਈਬਲ O.V. Bible (BSI)

25 ਹੁਣ ਤੂੰ ਹੇ ਯਹੋਵਾਹ ਪਰਮੇਸ਼ੁਰ, ਉਸ ਗੱਲ ਨੂੰ ਜੋ ਤੂੰ ਆਪਣੇ ਦਾਸ ਲਈ ਅਤੇ ਉਹ ਦੇ ਟੱਬਰ ਲਈ ਬੋਲਿਆ ਹੈਂ ਸਦੀਪਕ ਤੋੜੀ ਅਟੱਲ ਕਰ ਅਤੇ ਜੇਹਾ ਤੂੰ ਬੋਲਿਆ ਹੈ ਤੇਹਾ ਹੀ ਕਰ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਹੁਣ ਹੇ ਯਹੋਵਾਹ ਪਰਮੇਸ਼ੁਰ, ਉਸ ਬਚਨ ਨੂੰ ਜੋ ਤੂੰ ਆਪਣੇ ਦਾਸ ਲਈ ਅਤੇ ਉਹ ਦੇ ਘਰਾਣੇ ਦੇ ਬਾਰੇ ਬੋਲਿਆ ਹੈ, ਸਦੀਪਕ ਕਾਲ ਤੱਕ ਅਟੱਲ ਕਰ ਅਤੇ ਜੋ ਤੂੰ ਬੋਲਿਆ ਹੈ ਉਸੇ ਤਰ੍ਹਾਂ ਹੀ ਕਰ।

See the chapter Copy




੨ ਸਮੂਏਲ 7:25

Follow us:

Advertisements


Advertisements