Online Bible

- Advertisements -




੨ ਸਮੂਏਲ 7:26 - ਪਵਿੱਤਰ ਬਾਈਬਲ

26 ਅਤੇ ਇਹ ਆਖ ਕਿ ਤੇਰੇ ਨਾਮ ਦੀ ਹਮੇਸ਼ਾ ਵਡਿਆਈ ਹੋਵੇ ਕਿ ਸਰਬ ਸ਼ਕਤੀਮਾਨ ਯਹੋਵਾਹ ਪਰਮੇਸ਼ੁਰ ਇਸਰਾਏਲ ਉੱਪਰ ਹਕੂਮਤ ਕਰਦਾ ਹੈ ਅਤੇ ਤੇਰੇ ਦਾਸ ਦਾਊਦ ਦਾ ਘਰਾਣਾ ਤੇਰੇ ਸਾਹਮਣੇ ਅਟੱਲ ਰਹੇ।

See the chapter Copy

ਪਵਿੱਤਰ ਬਾਈਬਲ O.V. Bible (BSI)

26 ਅਤੇ ਏਹ ਆਖ ਕੇ ਤੇਰੇ ਨਾਮ ਦੀ ਸਦੀਪਕ ਤੋੜੀ ਵਡਿਆਈ ਹੋਵੇ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਉੱਤੇ ਪਰਮੇਸ਼ੁਰ ਹੈ ਅਤੇ ਤੇਰੇ ਦਾਸ ਦਾਊਦ ਦਾ ਘਰਾਣਾ ਤੇਰੇ ਸਾਹਮਣੇ ਅਟੱਲ ਰਹੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਇਹ ਆਖ ਕੇ ਤੇਰੇ ਨਾਮ ਦੀ ਵਡਿਆਈ ਸਦੀਪਕ ਕਾਲ ਤੱਕ ਹੋਵੇ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਉੱਤੇ ਪਰਮੇਸ਼ੁਰ ਹੈ ਅਤੇ ਤੇਰੇ ਦਾਸ ਦਾਊਦ ਦਾ ਘਰਾਣਾ ਤੇਰੇ ਸਾਹਮਣੇ ਅਟੱਲ ਰਹੇ।

See the chapter Copy




੨ ਸਮੂਏਲ 7:26

Follow us:

Advertisements


Advertisements