Online Bible

- Advertisements -




੨ ਸਮੂਏਲ 7:27 - ਪਵਿੱਤਰ ਬਾਈਬਲ

27 “ਯਹੋਵਾਹ ਸਰਬਸ਼ਕਤੀਮਾਨ, ਇਸਰਾਏਲ ਦੇ ਪਰਮੇਸ਼ੁਰ, ਤੂੰ ਮੈਨੂੰ ਅਨੇਕਾਂ ਗੱਲਾਂ ਪ੍ਰਗਟ ਕੀਤੀਆਂ ਅਤੇ ਆਖਿਆ, ‘ਮੈਂ ਤੇਰੇ ਪਰਿਵਾਰ ਨੂੰ ਮਹਾਨ ਬਣਾਵਾਂਗਾ।’ ਇਸੇ ਕਾਰਣ, ਤੇਰੇ ਸੇਵਕ ਵਿੱਚ ਤੇਰੇ ਅੱਗੇ ਇਹ ਪ੍ਰਾਰਥਨਾ ਕਰਨ ਦਾ ਹੌਂਸਲਾ ਹੋਇਆ।

See the chapter Copy

ਪਵਿੱਤਰ ਬਾਈਬਲ O.V. Bible (BSI)

27 ਕਿਉਂ ਜੋ ਤੈਂ, ਹੇ ਸੈਨਾਂ ਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਆਪਣੇ ਦਾਸ ਦੇ ਕੰਨ ਖੋਲ੍ਹ ਦਿੱਤੇ ਅਤੇ ਆਖਿਆ ਭਈ ਮੈਂਤੇਰੇ ਲਈ ਘਰ ਬਣਾਵਾਂਗਾ ਸੋ ਤੇਰੇ ਦਾਸ ਨੇ ਆਪਣੇ ਮਨ ਵਿੱਚ ਏਹ ਠਹਿਰਾਇਆ ਹੈ ਜੋ ਤੇਰੇ ਅੱਗੇ ਏਹ ਬੇਨਤੀ ਕਰੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਕਿਉਂ ਜੋ ਹੇ ਸੈਨਾਂ ਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਤੂੰ ਆਪਣੇ ਦਾਸ ਦੇ ਕੰਨ ਖੋਲ੍ਹ ਦਿੱਤੇ ਅਤੇ ਆਖਿਆ ਕਿ ਮੈਂ ਤੇਰੇ ਲਈ ਘਰ ਬਣਾਵਾਂਗਾ ਇਸ ਲਈ ਤੇਰੇ ਦਾਸ ਨੂੰ ਇੰਨ੍ਹੀ ਹਿੰਮਤ ਹੋਈ ਜੋ ਤੇਰੇ ਅੱਗੇ ਇਹ ਪ੍ਰਾਰਥਨਾ ਕਰੇ।

See the chapter Copy




੨ ਸਮੂਏਲ 7:27

Follow us:

Advertisements


Advertisements