੨ ਸਮੂਏਲ 7:28 - ਪਵਿੱਤਰ ਬਾਈਬਲ28 ਹੇ ਯਹੋਵਾਹ ਮੇਰੇ ਪ੍ਰਭੂ, ਤੂੰ ਹੀ ਪਰਮੇਸ਼ੁਰ ਹੈ! ਅਤੇ ਜੋ ਤੂੰ ਆਖੇ ਮੈਂ ਉਸ ਤੇ ਭਰੋਸਾ ਰੱਖਦਾ ਹਾਂ ਅਤੇ ਤੂੰ ਆਖਿਆ ਕਿ ਇਹ ਬਰਕਤ ਤੇਰੇ ਦਾਸ ਤੇ ਹੋਵੇਗੀ। See the chapterਪਵਿੱਤਰ ਬਾਈਬਲ O.V. Bible (BSI)28 ਅਤੇ ਹੇ ਯਹੋਵਾਹ ਪ੍ਰਭੁ, ਤੂੰ ਓਹੋ ਪਰਮੇਸ਼ੁਰ ਹੈਂ ਅਤੇ ਤੇਰੇ ਬਚਨ ਸੱਚੇ ਹਨ ਅਤੇ ਤੈਂ ਆਪਣੇ ਦਾਸ ਨਾਲ ਉਸ ਭਲਿਆਈ ਦਾ ਬਚਨ ਕੀਤਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਹੇ ਯਹੋਵਾਹ ਪ੍ਰਭੂ, ਤੂੰ ਹੀ ਪਰਮੇਸ਼ੁਰ ਹੈਂ ਅਤੇ ਤੇਰੇ ਬਚਨ ਸੱਚੇ ਹਨ ਅਤੇ ਤੂੰ ਆਪਣੇ ਦਾਸ ਨਾਲ ਭਲਿਆਈ ਦਾ ਵਾਇਦਾ ਕੀਤਾ ਹੈ। See the chapter |