੨ ਸਮੂਏਲ 7:29 - ਪਵਿੱਤਰ ਬਾਈਬਲ29 ਹੁਣ, ਕਿਰਪਾ ਕਰਕੇ, ਮੇਰੇ ਪਰਿਵਾਰ ਨੂੰ ਵਰਦਾਨ ਦੇ। ਹੁਣ ਤੂੰ ਆਪਣੇ ਦਾਸ ਦੇ ਘਰ ਨੂੰ ਬਰਕਤ ਦੇਣੀ ਮੰਨ ਲੈ ਤਾਂ ਜੋ ਉਹ ਹਮੇਸ਼ਾ ਤੇਰੇ ਅੱਗੇ ਸਦੀਵ ਅਟੱਲ ਰਹੇ, ਕਿਉਂ ਕਿ ਤੂੰ ਹੀ ਹੇ, ਯਹੋਵਾਹ ਮੇਰੇ ਪ੍ਰਭੂ ਇਹ ਆਖਿਆ ਹੈ। ਅਤੇ ਤੇਰੀ ਹੀ ਕਿਰਪਾ ਅਸੀਸ ਨਾਲ ਤੇਰੇ ਸੇਵਕ ਦਾ ਘਰਾਣਾ ਹਮੇਸ਼ਾ ਲਈ ਮੁਬਾਰਕ ਹੋਵੇ।” See the chapterਪਵਿੱਤਰ ਬਾਈਬਲ O.V. Bible (BSI)29 ਸੋ ਹੁਣ ਤੂੰ ਆਪਣੇ ਦਾਸ ਦੇ ਘਰ ਨੂੰ ਬਰਕਤ ਦੇਣੀ ਮੰਨ ਲੈ ਜੋ ਉਹ ਤੇਰੇ ਅੱਗੇ ਸਦੀਪਕ ਤੋੜੀ ਅਟੱਲ ਰਹੇ ਕਿਉਂ ਜੋ ਤੈਂ ਹੀ, ਹੇ ਯਹੋਵਾਹ ਪ੍ਰਭੁ, ਏਹ ਆਖਿਆ ਹੈ ਅਤੇ ਤੇਰੀ ਹੀ ਬਰਕਤ ਨਾਲ ਤੇਰੇ ਦਾਸ ਦਾ ਘਰਾਣਾ ਸਦੀਪਕ ਤੋੜੀ ਮੁਬਾਰਕ ਹੋਵੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਸੋ ਹੁਣ ਤੂੰ ਆਪਣੇ ਦਾਸ ਦੇ ਘਰ ਨੂੰ ਅਸੀਸ ਦੇ, ਜੋ ਉਹ ਤੇਰੇ ਅੱਗੇ ਸਦੀਪਕ ਕਾਲ ਤੱਕ ਅਟੱਲ ਰਹੇ ਕਿਉਂ ਜੋ ਤੂੰ ਹੇ ਯਹੋਵਾਹ ਪ੍ਰਭੂ, ਇਹ ਆਖਿਆ ਹੈ ਅਤੇ ਤੇਰੀ ਹੀ ਅਸੀਸ ਨਾਲ ਤੇਰੇ ਦਾਸ ਦਾ ਘਰਾਣਾ ਸਦੀਪਕ ਤੱਕ ਮੁਬਾਰਕ ਹੋਵੇ। See the chapter |